17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅੰਮ੍ਰਿਤਸਰ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ‘ਵਿਰਾਸਤ-ਏ-ਪੰਜਾਬ’ ਕਰਵਾਇਆ

ਅੰਮ੍ਰਿਤਸਰ, 16 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਪਬਲਿਕ ਸਕੂਲ ਵਿਖੇ 28ਵਾਂ ਸਾਲਾਨਾ ਸਮਾਗਮ ‘ਵਿਰਾਸਤ-ਏ-ਪੰਜਾਬ’ ਉਤਸ਼ਾਹ ਅਤੇ ਜੋਸ਼ ਨਾਲ ਕਰਵਾਇਆ ਗਿਆ। ਇਹ ਸਮਾਗਮ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ, ਸ਼ਾਨਦਾਰ ਇਤਿਹਾਸ ਅਤੇ ਰੰਗ-ਬਿਰੰਗੀਆਂ ਪਰੰਪਰਾਵਾਂ ਨੂੰ ਸਮਰਪਿਤ ਸੀ।

ਅਜੀਤ ਡੈਸਕ 17-11-2026
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਪਬਲਿਕ ਸਕੂਲ ਵਿਖੇ 28ਵਾਂ ਸਾਲਾਨਾ ਸਮਾਗਮ ‘ਵਿਰਾਸਤ-ਏ-ਪੰਜਾਬ’ ਉਤਸ਼ਾਹ ਅਤੇ ਜੋਸ਼ ਨਾਲ ਕਰਵਾਇਆ ਗਿਆ। ਇਹ ਸਮਾਗਮ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ, ਸ਼ਾਨਦਾਰ ਇਤਿਹਾਸ ਅਤੇ ਰੰਗ-ਬਿਰੰਗੀਆਂ ਪਰੰਪਰਾਵਾਂ ਨੂੰ ਸਮਰਪਿਤ ਸੀ। ਵਿਦਿਆਰਥੀਆਂ ਨੇ ਪੰਜਾਬੀ ਲੋਕ-ਗੀਤਾਂ, ਗਿੱਧਾ, ਭੰਗੜਾ, ਸੰਮੀ ਅਤੇ ਹੋਰ ਰਵਾਇਤੀ ਲੋਕ-ਨਾਚਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੀ ਸੱਭਿਆਚਾਰਕ ਅਮੀਰੀ ਅਤੇ ਕਲਾਤਮਕ ਵਿਰਾਸਤ ਦੀ ਸ਼ਾਨਦਾਰ ਝਲਕ ਪੇਸ਼ ਕੀਤੀ। ਇਹ ਸਮਾਗਮ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਪ੍ਰੋ. ਬੀ. ਐੱਸ. ਸੇਠੀ ਚੇਅਰਮੈਨ, ਮਨਜੀਤ ਸਿੰਘ ਬਿੰਦਰਾ ਜਨਰਲ ਸਕੱਤਰ ਅਤੇ ਗੁਰਪ੍ਰੀਤ ਕੌਰ ਓਬਰਾਏ ਪ੍ਰਿੰਸੀਪਲ ਦੇ ਮਾਰਗਦਰਸ਼ਨ ਅਤੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।
ਪਿਛਲੀ ਖ਼ਬਰ ਰੋਟਰੈਕਟ ਕਲੱਬ ਆਫ਼ ਸ਼ਹਿਜ਼ਾਦਾ ਨੰਦ ਕਾਲਜ ਦੀ ਸਥਾਪਨਾ ਅਗਲੀ ਖ਼ਬਰ ‘91 ਵੀਂ ਆਲ ਇੰਡੀਆ ਐਗਜ਼ੀਬਿਸ਼ਨ ਆਫ਼ ਆਰਟਸ 2026’ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।