ਵਿਕਾਸ ਕਾਰਜਾਂ ਤੇ ਲੋਕ ਭਲਾਈ ਰਾਹੀਂ ਹੀ ਪ੍ਰਭਾਸ਼ਿਤ ਹੁੰਦੀ ਹੈ ਅਸਲ ਲੋਕ ਸੇਵਾ- ਰਾਜ ਕੁਮਾਰ ਲੁੱਧੜ
ਚਵਿੰਡਾ ਦੇਵੀ, 22 ਨਵੰਬਰ (ਸਤਪਾਲ ਸਿੰਘ ਢੱਡੇ)-ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਬੁਨਿਆਦੀ ਸਹੂਲਤਾਂ ਦੀ ਵਿਵਸਥਾ ਅਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਜਨਤਕ ਜੀਵਨ ਦਾ ਅਸਲ ਮਕਸਦ ਹੋਣਾ ਚਾਹੀਦਾ ਹੈ। ਕਿਉਂ ਕਿ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਰਾਹੀਂ ਹੀ ਪ੍ਰਭਾਸ਼ਿਤ ਹੁੰਦੀ ਹੈ ਅਸਲ ਲੋਕ ਸੇਵਾ।
ਪ੍ਰਧਾਨ ਰਾਜ ਕੁਮਾਰ ਲੁੱਧੜ
23-11-2026