25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੇਵਕ ਜਥਾ ਕੜਾਹ ਪ੍ਰਸ਼ਾਦਿ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਖ਼ਾਲਸਾ ਬਣੇ ਮੁੜ ਪ੍ਰਧਾਨ

ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਸੇਵਕ ਜਥਾ ਕੜਾਹ ਪ੍ਰਸ਼ਾਦਿ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਮੈਂਬਰਾਂ ਵਲੋਂ ਸ: ਜਗਜੀਤ ਸਿੰਘ ਖ਼ਾਲਸਾ ਨੂੰ ਜਥੇ ਦਾ ਮੁੜ ਪ੍ਰਧਾਨ ਚੁਣ ਲਿਆ ਗਿਆ। ਸ: ਖ਼ਾਲਸਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ ਹੋਈ ਇਕੱਤਰਤਾ ਵਿਚ ਸਭਾ ਦੇ ਮੈਂਬਰਾਂ ਵਿਚ ਸ .

ਸੇਵਕ ਜਥਾ ਕੜਾਹ ਪ੍ਰਸ਼ਾਦਿ ਗੁਰਦੁਆਰਾ ਸ਼ਹੀਦਗੰਜ ਸਾਹਿਬ ਦੇ ਚੁਣੇ ਗਏ ਪ੍ਰਧਾਨ ਸ. ਜਗਜੀਤ ਸਿੰਘ ਖਾਲਸਾ ਜਥੇ ਦੇ ਮੈਂਬਰਾਂ ਨਾਲ ਨਜ਼ਰ ਆ ਰਹੇ ਹਨ। ਅਜੀਤ ਤਸਵੀਰ 26-11-2026
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਸੇਵਕ ਜਥਾ ਕੜਾਹ ਪ੍ਰਸ਼ਾਦਿ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਮੈਂਬਰਾਂ ਵਲੋਂ ਸ: ਜਗਜੀਤ ਸਿੰਘ ਖ਼ਾਲਸਾ ਨੂੰ ਜਥੇ ਦਾ ਮੁੜ ਪ੍ਰਧਾਨ ਚੁਣ ਲਿਆ ਗਿਆ। ਸ: ਖ਼ਾਲਸਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ ਹੋਈ ਇਕੱਤਰਤਾ ਵਿਚ ਸਭਾ ਦੇ ਮੈਂਬਰਾਂ ਵਿਚ ਸ . ਬਲਵਿੰਦਰ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ, ਸੁਖਵੰਤ ਸਿੰਘ, ਨਿਸ਼ਾਨ ਸਿੰਘ, ਦਲਜੀਤ ਸਿੰਘ, ਦਿਲਬਾਗ ਸਿੰਘ, ਜਗਜੀਤ ਸਿੰਘ ਬੱਲ, ਸੁਰਜੀਤ ਸਿੰਘ, ਬਲਵੀਰ ਸਿੰਘ, ਮਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਮੰਗਾ, ਦਵਿੰਦਰ ਸਿੰਘ, ਦਲਬੀਰ ਸਿੰਘ, ਗੁਰਬੀਰ ਸਿੰਘ, ਸੁਰਜੀਤ ਸਿੰਘ, ਗੁਰਦੇਵ ਸਿੰਘ, ਤੀਰਥ ਸਿੰਘ, ਡਾ. ਹਰਜੀਤ ਸਿੰਘ ਤਿੰਮੋਵਾਲ, ਸਿਮਰਜੀਤ ਸਿੰਘ ਤਿੰਮੋਵਾਰ, ਜਸਵਿੰਦਰ ਸਿੰਘ ਸਰਬਜੀਤ ਸਿੰਘ ਸੁਰਿੰਦਰ ਸਿੰਘ ਅਖੰਡ ਪਾਠੀ ਮਨੋਹਰ ਸਿੰਘ ਰਾਜਵਿੰਦਰ ਸਿੰਘ ਭੰਬੀਰੀ ਸੁਖਦੇਵ ਸਿੰਘ ਭੂਰੀ ਵਾਲੇ ਅਤੇ ਜਗਤਾਰ ਸਿੰਘ ਸਮੇਤ ਹੋਰ ਮੈਂਬਰਾਂ ਵਲੋਂ ਸ. ਖ਼ਾਲਸਾ ਨੂੰ ਜਥੇ ਦਾ ਪ੍ਰਧਾਨ ਚੁਣ ਲਿਆ ਗਿਆ, ਜਦੋਂ ਕਿ ਇਸ ਤੋਂ ਪਹਿਲਾਂ ਉਹ ਜਥੇ ਦੇ ਪ੍ਰਧਾਨ ਅਤੇ ਸਰਪ੍ਰਸਤ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਜਥੇ ਦਾ ਪ੍ਰਧਾਨ ਚੁਣੇ ਗਏ ਜਗਜੀਤ ਸਿੰਘ ਖ਼ਾਲਸਾ ਨੂੰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਮੈਨੇਜਰ ਜਤਿੰਦਰ ਪਾਲ ਸਿੰਘ ਜੇ. ਪੀ. ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ।
ਪਿਛਲੀ ਖ਼ਬਰ ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਦਾ ਜ਼ੋਰਦਾਰ ਸਵਾਗਤ- ਰਾਜਾ ਲਦੇਹ ਅਗਲੀ ਖ਼ਬਰ ‘ਚੱਕਰ’ ਸ਼੍ਰੇਣੀ ਦੇ ਬਹਾਦਰ ਪੁਰਸਕਾਰ ਜੇਤੂਆਂ ਨੂੰ ਹੁਣ ਸਾਰੀਆਂ ਰੇਲ ਗੱਡੀਆਂ ’ਚ ਮਿਲੇਗੀ ਮੁਫ਼ਤ ਯਾਤਰਾ ਦੀ ਸਹੂਲਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।