26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਚੀਫ਼ ਖ਼ਾਲਸਾ ਦੀਵਾਨ ਵਲੋਂ 125ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ‘ਸੀ.ਕੇ.ਡੀ. ਵਿੱਦਿਅਕ ਸੰਗੀਤ ਸੰਮੇਲਨ’ ਕੱਲ੍ਹ : ਡਾ: ਨਿੱਜਰ

ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 125ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ‘ਸੀ. ਕੇ.

ਡਾ: ਇੰਦਰਬੀਰ ਸਿੰਘ ਨਿੱਜਰ ਦੀ ਤਸਵੀਰ। 27-11-2026
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 125ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ‘ਸੀ.ਕੇ.ਡੀ. ਵਿੱਦਿਅਕ ਸੰਗੀਤ ਸੰਮੇਲਨ’ 28 ਨਵੰਬਰ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਕਰਵਾਇਆ ਜਾ ਰਿਹਾ ਹੈ। ਦੀਵਾਨ ਦੇ ਪ੍ਰਧਾਨ ਅਤੇ ਹਲਕਾ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਬਾਅਦ ਦੁਪਹਿਰ 2.30 ਵਜੇ ਤੋਂ ਸ਼ਾਮ 7:30 ਵਜੇ ਤੱਕ ਗੁਰਮਤਿ ਸੰਗੀਤ ਅਤੇ ਸ਼ਾਸਤਰੀ ਸੰਗੀਤ ਦੇ ਸੁਮੇਲ ਇਸ ਵਿੱਦਿਅਕ ਸੰਗੀਤ ਸੰਮੇਲਨ ਦੌਰਾਨ ਵਿਸ਼ਵ ਪ੍ਰਸਿੱਧ ਸੰਗੀਤਕਾਰ ਉਸਤਾਦ ਦਿਲਸ਼ਾਦ ਖਾਨ, ਡਾ: ਜਤਿੰਦਰ ਸਿੰਘ, ਪਦਮ ਭੂਸ਼ਣ ਪੰਡਿਤ ਸਾਜਨ ਮਿਸ਼ਰਾ, ਭਾਈ ਸਤਿੰਦਰ ਸਿੰਘ ਬੋਦਲ, ਉਸਤਾਦ ਯਸ਼ਵੰਤ ਵੈਸ਼ਨਵ ਅਤੇ ਸੂਫੀ ਗਾਇਕ ਬੀਰ ਸਿੰਘ ਆਦਿ ਕਲਾਸੀਕਲ ਸੰਗੀਤਕਾਰ ਤੇ ਗੁਰਬਾਣੀ ਸੰਗੀਤ ਅਤੇ ਸ਼ਾਸਤਰੀ ਸੰਗੀਤ ਦੇ ਸੁਮੇਲ ਨਾਲ ਗੁਰਮਤਿ ਸੁਰ ਸੰਗੀਤ ਦੀ ਵਿਸਮਾਦੀ ਛਹਿਬਰ ਲਾਉਣਗੇ।
ਪਿਛਲੀ ਖ਼ਬਰ ਨਵਨਿਯੁਕਤ ਸੀ. ਪੀ. ਕੁਲਦੀਪ ਸਿੰਘ ਚਾਹਲ ਸ੍ਰੀ ਦੁਰਗਿਆਣਾ ਮੰਦਰ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਸਾਰੇ ਸੂਬਿਆਂ ਨਾਲੋਂ ਪੰਜਾਬ ਵਿਚ ਗੰਨੇ ਦਾ ਵੱਧ ਭਾਅ ਦੇਣ ਦਾ ਮੁੱਖ ਮੰਤਰੀ ਦਾ ਦਾਅਵਾ ਕੋਰਾ ਝੂਠ : ਭੋਜਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।