11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਤਨੇਜਾ ਓਵਰਸੀਜ਼ ਸ਼ੈਲਰ ਵਿਖੇ ਸਟਾਫ਼ ਤੇ ਵਰਕਰਾਂ ਨੂੰ ਲੋਈਆਂ ਵੰਡੀਆਂ <br/>

ਅਜੀਤ ਡੈਸਕ 02-01-2026
ਤਰਨ ਤਾਰਨ, 1 ਜਨਵਰੀ (ਹਰਿੰਦਰ ਸਿੰਘ)-ਨਵੇਂ ਸਾਲ ਦੇ ਸ਼ੁੱਭ ਮੌਕੇ 'ਤੇ ਤਨੇਜਾ ਓਵਰਸੀਜ਼ ਸ਼ੈਲਰ ਵਿਖੇ ਸਮੂਹ ਸਟਾਫ਼ ਅਤੇ ਵਰਕਰਾਂ ਨੂੰ ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਗਰਮ ਲੋਈਆਂ ਵੰਡੀਆਂ ਗਈਆਂ | ਇਸ ਮੌਕੇ ਅਵਤਾਰ ਸਿੰਘ ਤਨੇਜਾ ਅਤੇ ਜੈਦੀਪ ਸਿੰਘ ਤਨੇਜਾ ਵਲੋਂ ਸਮੂਹ ਸਟਾਫ਼ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਅਰਦਾਸ ਕੀਤੀ ਗਈ ਕਿ ਇਹ ਨਵਾਂ ਸਾਲ ਸਭ ਲਈ ਚੰਗੀ ਸਿਹਤ, ਖੁਸ਼ਹਾਲੀ, ਸੁੱਖ ਅਤੇ ਤਰੱਕੀ ਲੈ ਕੇ ਆਵੇ | ਇਸ ਮੌਕੇ ਹਰਜੀਤ ਸਿੰਘ ਠੇਕੇਦਾਰ, ਦਲਬੀਰ ਸਿੰਘ ਸੁਪਰਵਾਈਜ਼ਰ, ਸੰਦੀਪ ਕੁਮਾਰ ਅਕਾਊਾਟੈਂਟ, ਜੁਗਲ ਕਿਸ਼ੋਰ, ਪਿ੍ੰਸ ਸ਼ਰਮਾ, ਕਵਲਜੀਤ ਮੁਰਾਦਪੁਰ, ਅਮਰਪਾਲ ਸਿੰਘ, ਪਿ੍ਤਪਾਲ ਸਿੰਘ, ਮੰਥਨ, ਨਿਹਾਲ, ਮੋਨਿਸ਼ ਅਤੇ ਸਮੂਹ ਸਟਾਫ਼ ਵਰਕਰਾਂ ਅਤੇ ਪੱਲੇਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ <br/> ਅਗਲੀ ਖ਼ਬਰ ਸੇਵਾਮੁਕਤ ਸੀ.ਏ.ਪੀ.ਐਫ. ਜਵਾਨਾਂ ਨੇ ਜਲੰਧਰ ਵਿਖੇ ਨਵਾਂ ਸਾਲ 2026 ਮਨਾਇਆ - ਪੀ.ਐਸ. ਸੰਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।