23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਕੱਲ੍ਹ ਤੋਂ ਸ਼ੁਰੂ <br/>

ਅਜੀਤ ਡੈਸਕ 24-01-2026
ਭਿੱਖੀਵਿੰਡ, 23 ਜਨਵਰੀ (ਬੌਬੀ)-ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਪੁਰਾਤਨ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਪਿੰਡ ਪਹੂਵਿੰਡ ਬਰਾਂਚ ਦਮਦਮੀ ਟਕਸਾਲ ਦੇ ਮੁੱਖ ਪ੍ਰਬੰਧਕ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਪ੍ਰਧਾਨ ਸੰਤ ਸਮਾਜ ਦੀ ਅਗਵਾਈ ਵਿਚ ਜਥੇਬੰਦੀ ਵਲੋਂ ਧੰਨ ਧੰਨ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੇ ਸਮਾਗਮ ਮਿਤੀ 25, 26 ਅਤੇ 27 ਜਨਵਰੀ ਕਰਵਾਏ ਜਾ ਰਹੇ ਹਨ | 27 ਜਨਵਰੀ ਦਿਨ ਮੰਗਲਵਾਰ ਨੂੰ ਪਾਠ ਦੇ ਭੋਗ ਪੈਣਗੇ ਅਤੇ ਕਥਾਵਾਚਕ ਭਾਈ ਬੰਤਾ ਸਿੰਘ ਮੁੰਡਾ ਪਿੰਡ ਵਾਲੇ ਹਾਜ਼ਰੀ ਭਰਨਗੇ | ਸਮਾਗਮ ਦੌਰਾਨ ਰਾਗੀ, ਢਾਡੀ, ਕਵੀਸ਼ਰੀ ਜਥੇ ਕਥਾਵਾਚਕ ਆਪਣੀ ਹਾਜ਼ਰੀਆਂ ਭਰਨਗੇ ਅਤੇ ਗੁਰੂ ਦਾ ਲੰਗਰ ਅਟੁੱਟ ਵਰਤੇਗਾ | ਉਨ੍ਹਾਂ ਸਮੂਹ ਸਾਧ ਸੰਗਤ ਨੂੰ ਬੇਨਤੀ ਹੈ ਕਿ ਵੱਧ ਚੜ੍ਹ ਕੇ ਸਮਾਗਮਾਂ ਵਿਚ ਹਿੱਸਾ ਲਿਆ ਜਾਵੇ |

ਪਿਛਲੀ ਖ਼ਬਰ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ <br/> ਅਗਲੀ ਖ਼ਬਰ ਅਸਲ੍ਹੇ ਨਾਲ ਵੀਡੀਓ ਇੰਸਟਾਗ੍ਰਾਮ 'ਤੇ ਪਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।