30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕਾਂਗਰਸ ਭਵਨ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ ਗਣਤੰਤਰ ਦਿਵਸ-ਭੁੱਲਰ

ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ <br/> 25-01-2026
ਤਰਨ ਤਾਰਨ, 24 ਜਨਵਰੀ (ਇਕਬਾਲ ਸਿੰਘ ਸੋਢੀ)- ਦੇਸ਼ ਦਾ 77 ਵਾਂ ਗਣਤੰਤਰ ਦਿਵਸ ਸਥਾਨਕ ਕਾਂਗਰਸ ਭਵਨ ਵਿਖੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਅਦਾ ਕੀਤੀ ਜਾਵੇਗੀ | ਸਮਾਗਮ ਦੌਰਾਨ ਦੇਸ਼ ਭਗਤੀ ਨਾਲ ਸਬੰਧਤ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ | ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਾਂਗਰਸ ਦੇ ਸਮੂਹ ਹਲਕਾ ਇੰਚਾਰਜ ਸਾਹਿਬਾਨ, ਪਾਰਟੀ ਦੇ ਅਹੁਦੇਦਾਰਾਂ, ਆਗੂਆਂ ਅਤੇ ਵਰਕਰਾਂ ਦੇ ਨਾਲ ਨਾਲ ਸਥਾਨਕ ਲੋਕਾਂ ਨੂੰ ਗਣਤੰਤਰ ਦਿਵਸ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ |

ਪਿਛਲੀ ਖ਼ਬਰ ਫਤਿਆਬਾਦ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਨੂੰ ਮਨਾਇਆ ਜਾਵੇਗਾ <br/> ਅਗਲੀ ਖ਼ਬਰ ਵਿਅਕਤੀ ਨਾਲ ਕੁੱਟਮਾਰ ਕਰਨ 'ਤੇ 9 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।