12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁ: ਨੌਵੀਂ ਪਾਤਿਸ਼ਾਹੀ ਵਿਖੇ ਗੁਰਵਿੰਦਰ ਸਿੰਘ ਖੱਬੇ ਰਾਜਪੂਤਾਂ ਸਟੋਰ ਕੀਪਰ ਨੂੰ ਵਿਦਾਇਗੀ ਪਾਰਟੀ <br/>

ਅਜੀਤ ਡੈਸਕ 01-02-2026
ਬਾਬਾ ਬਕਾਲਾ ਸਾਹਿਬ, 31 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਬਤੌਰ ਸਟੋਰ ਕੀਪਰ ਸੇੇਵਾਵਾਂ ਨਿਭਾਉਣ ਉਪਰੰਤ ਸ: ਗੁਰਵਿੰਦਰ ਸਿੰਘ ਖੱਬੇ ਰਾਜਪੂਤਾਂ ਨੂੰ 30 ਸਾਲ ਸੇਵਾਵਾਂ ਨਿਭਾਉਣ ਪਿੱਛੋਂ ਸੇਵਾ ਮੁਕਤ ਹੋਣ 'ਤੇ ਸਟਾਫ ਵਲੋਂ ਨਿੱਘੀ ਵਿਦਿਾੲਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਸ: ਗੁਰਵਿੰਦਰ ਸਿੰਘ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਭਾਈ ਹੈੱਡਗ੍ਰੰਥੀ ਭਾਈ ਹਰਦੇਵ ਸਿੰਘ ਬੁਤਾਲਾ, ਗ੍ਰੰਥੀ ਭਾਈ ਰਛਪਾਲ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਟਾੈਟ, ਜਰਮਨਜੀਤ ਸਿੰਘ ਜਲਾਲ ਉਸਮਾ, ਭਾਈ ਗੁਰਭੇਜ ਸਿੰਘ ਕੰਗ, ਹਰਭਿੰਦਰ ਸਿੰਘ ਧਾਰੋਵਾਲੀ ਜਥੇਦਾਰ ਲੰਗਰ, ਹਰਪ੍ਰੀਤ ਸਿੰਘ ਆਨੰਦ, ਜਸਬੀਰ ਸਿੰਘ ਬੱਲ ਖੱਬੇ ਰਾਜਪੂਤਾਂ, ਭਾਈ ਬਲਵਿੰਦਰ ਸਿੰਘ ਕੰਵਲ, ਤੇਜਿੰਦਰ ਸਿੰਘ ਬੱਲ ਸਠਿਆਲਾ, ਲਵਪ੍ਰੀਤ ਸਿੰਘ, ਸਤਨਾਮ ਸਿੰਘ, ਜਗਤਾਰ ਸਿੰਘ ਬਹਾਦਰਪੁਰ, ਦਵਿੰਦਰ ਸਿੰਘ ਭੱਟੀਵਾਲ, ਸਰਬਜੀਤ ਸਿੰਘ ਲਾਡੀ, ਨਿਰਮਲ ਸਿੰਘ ਰਿਕਾਡਕੀਪਰ, ਚਰਨਜੀਤ ਸਿੰਘ ਸਹਾਇਕ, ਡਾ: ਹਰਮੀਤ ਸਿੰਘ, ਸੁਖਵਿੰਦਰ ਸਿੰਘ ਕੰਵਲ, ਪ੍ਰਭਸਿਮਰਨ ਸਿੰਘ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਲਖਵਿੰਦਰ ਸਿੰਘ, ਬਲਜਿੰਦਰ ਸਿੰਘ ਭੁੱਲਰ, ਬਖਸ਼ੀਸ਼ ਸਿੰਘ, ਕੌਂਸਲਰ ਕਰਮ ਸਿੰਘ, ਜੈਮਸੀਨ ਕੌਰ, ਨਿਰਮਲ ਕੌਰ, ਹਰਜਿੰਦਰ ਕੌਰ ਅਤੇ ਹੋਰ ਸ਼ਖ਼ਸੀਅਤਾਂ

ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਮੋਦੀ ਸਰਕਾਰ ਨੂੰ ਮਨਰੇਗਾ ਬਹਾਲ ਕਰਨ ਲਈ ਮਜਬੂਰ ਕੀਤਾ ਜਾਵੇਗਾ-ਹਰਪ੍ਰਤਾਪ ਸਿੰਘ ਅਜਨਾਲਾ <br/>... ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਟਾਰੀ ਵਿਖੇ ਦਸਮ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।