25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਜੀਠੀਆ ਦੀ ਰਿਹਾਈ ਨਾਲ ਸੱਚ ਦੀ ਜਿੱਤ ਹੋਈ- ਭਿੰਦਾ ਫਤਿਆਬਾਦ <br/>

ਅਜੀਤ ਡੈਸਕ 04-02-2026
ਫਤਿਆਬਾਦ, 3 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਹੀਲਾ ਵਰਤ ਕੇ ਵੇਖ ਲਿਆ ਕਿ ਕਿਸੇ ਤਰੀਕੇ ਬਿਕਰਮ ਸਿੰਘ ਮਜੀਠੀਆ ਨੂੰ ਸਜਾ ਦਿੱਤੀ ਜਾ ਸਕੇ ਅਤੇ ਮਜੀਠੀਆ ਦਾ ਭਵਿੱਖ ਖ਼ਰਾਬ ਕਰ ਕੇ ਅਕਾਲੀ ਦਲ ਦੀ ਸਾਖ ਨੂੰ ਬਦਨਾਮ ਕਰ ਕੇ ਆਉਣ ਵਾਲੇ ਸਮੇਂ ਤੋ ਪਹਿਲਾਂ ਹੀ ਖਤਮ ਕਰ ਦਿੱਤਾ ਜਾਵੇ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਕਰਦਿਆਂ ਫਤਿਆਬਾਦ ਦੇ ਸਾ.ਸਰਪੰਚ ਭੁਪਿੰਦਰ ਸਿੰਘ ਭਿੰਦਾ ਫਤਿਆਬਾਦ ਨੇ ਕਿਹਾ ਕਿ ਆਖਰ ਸੱਚਾਈ ਦੀ ਜਿੱਤ ਹੋਈ ਹੈ | ਭਿੰਦਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਉਭਰ ਰਿਹਾ ਹੈ, ਜੋ ਭਗਵੰਤ ਮਾਨ ਨੂੰ ਬਰਦਾਸ਼ਤ ਨਹੀਂ ਹੋਈ ਤੇ ਸਮੇਂੇ ਦੀ ਭਾਲ ਵਿਚ ਸੀ ਕਿ ਅਕਾਲੀ ਦਲ ਦੇ ਕਿਸੇ ਵਡੱੇ ਲੀਡਰ ਨੂੰ ਅੰਦਰ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਾਖ ਨੂੰ ਖਤਮ ਕਰ ਦਿੱਤਾ ਜਾਵੇ, ਜਿਸ ਵਿਚ ਭਗਵੰਤ ਮਾਨ ਕਾਮਯਾਬ ਨਹੀਂ ਹੋ ਸਕਿਆ |

ਪਿਛਲੀ ਖ਼ਬਰ ਕੇਂਦਰੀ ਬਜਟ ਕਿਸਾਨਾਂ ਤੇ ਪੰਜਾਬ ਲਈ ਨਿਰਾਸ਼ਾਜਨਕ-ਜੌੜਾ <br/> ਅਗਲੀ ਖ਼ਬਰ ਕੇਂਦਰੀ ਬਜਟ 'ਚ ਕਿਸਾਨੀ ਨੂੰ ਅਣਗੌਲਿਆ ਕੀਤਾ ਗਿਆ- ਡੱਲ, ਗਰੇਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।