20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪੱਖੋਕੇ ਅਤੇ ਹੋਰਨਾਂ ਵਲੋਂ ਸਤਵਿੰਦਰ ਸਿੰਘ ਚੱਕ ਮਹਿਰ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 22-02-2026
ਫਤਿਆਬਾਦ, 21 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਪਿੰਡ ਚੱਕ ਮਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਤੇ ਚੇਅਰਮੈਨ ਅਮਰੀਕ ਸਿੰਘ ਪੱਖੋਕੇ ਭੁਪਿੰਦਰ ਸਿੰਘ ਟੀਟੂ, ਤਰਸੇਮ ਸਿੰਘ ਛਾਪੜੀ ਸਾਹਿਬ ਨੇ ਮਾਸਟਰ ਹਰਪ੍ਰੀਤ ਸਿੰਘ ਦੇ ਚਾਚਾ ਸਤਵਿੰਦਰ ਸਿੰਘ ਸੱਤੂ ਦੀ ਅਚਾਨਕ ਮੌਤ ਹੋ ਗਈ ਸੀ, ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਉਨ੍ਹਾਂ ਦੇ ਪੁੱਤਰਾਂ ਨਾਲ ਪਿਤਾ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਜਾਣ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਵਾਹਿਗੁਰੂ ਜੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ |
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਖੇ ਸੈਂਕੜੇ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਦਾ ਵੱ... ਅਗਲੀ ਖ਼ਬਰ ਸੇਵਾ ਦੇਵੀ ਐੱਸ.ਡੀ. ਕਾਲਜ ਆਫ ਐਜੂਕੇਸ਼ਨ ਵਿਚ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।