08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸਮਾਜ ਸੇਵਕ ਮਾਸਟਰ ਗੁਰਬੀਰ ਸਿੰਘ ਐਮਾ ਦਾ ਦਿਹਾਂਤ <br/>

ਅਜੀਤ ਡੈਸਕ 07-03-2026
ਝਬਾਲ, 6 ਮਾਰਚ (ਸੁਖਦੇਵ ਸਿੰਘ)-ਸਮਾਜ ਸੇਵਕ ਮਾ. ਗੁਰਬੀਰ ਸਿੰਘ ਐਮਾ ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਐਮਾ ਖੁਰਦ ਵਿਖੇ ਕਰ ਦਿੱਤਾ ਗਿਆ | ਮਾਸਟਰ ਜੀ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ, ਸਕੱਤਰ ਦਲਜੀਤ ਸਿੰਘ ਐਮਾ, ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ, ਮੈਨੇਜਰ ਧਰਵਿੰਦਰ ਸਿੰਘ ਮਾਣੋਚਾਲ੍ਹ, ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਚੇਅਰਮੈਨ ਹਰਵੰਤ ਸਿੰਘ ਝਬਾਲ, ਸ਼ਰਨਜੀਤ ਸਿੰਘ ਭੋਜੀਆਂ, ਮੈਨੇਜ਼ਰ ਨਵਤੇਜ ਸਿੰਘ ਠੱਟਾ, ਪਿ੍ੰਸੀਪਲ ਤਰਨਜੀਤ ਸਿੰਘ, ਪਿ੍ੰਸੀਪਲ ਜਗਰੂਪ ਕੌਰ, ਮੀਤ ਮੈਨੇਜ਼ਰ ਦਿਲਬਾਗ ਸਿੰਘ ਝਬਾਲ, ਸਾਬਕਾ ਸਰਪੰਚ ਹਰਜੀਤ ਸਿੰਘ ਐਮਾ, ਮੈਨੇਜ਼ਰ ਸਤਨਾਮ ਸਿੰਘ ਝਬਾਲ, ਮਾ. ਬਿਕਰਮਜੀਤ ਸਿੰਘ ਢੰਡ, ਗੁਰਸੇਵਕ ਸਿੰਘ ਐਮਾ, ਰਵੇਲ ਸਿੰਘ ਜੌਹਲ, ਸਕੱਤਰ ਬੀਰ ਸਿੰਘ ਖੈਰਦੀ, ਪ੍ਰੋ. ਬਲਕਾਰ ਸਿੰਘ ਗੱਗੋਬੂਹਾ, ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ, ਕਾ. ਯਸ਼ਪਾਲ ਝਬਾਲ ਨੇ ਕਿਹਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ |

ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰ ਯੂਨੀਅਨ 10 ਮਾਰਚ ਦੀ ਚੰਡੀਗੜ੍ਹ ਰੈਲੀ 'ਚ ਹੋਵੇਗੀ ਸ਼ਾਮਿਲ <br/> ਅਗਲੀ ਖ਼ਬਰ ਪੈਨਸ਼ਨਰਜ ਐਸੋਸੀਏਸ਼ਨ ਸਰਕਲ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।