07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

9ਵਾਂ ਮਾਤਾ ਸੁਰਜੀਤ ਕੌਰ ਅਠੌਲਾ ਯਾਦਗਾਰੀ ਐਵਾਰਡ-2026 ਡਾ. ਸਤਿੰਦਰ ਕੌਰ ਕਾਹਲੋਂ ਦੀ ਝੋਲੀ ਪਵੇਗਾ <br/>

ਅਜੀਤ ਡੈਸਕ 07-03-2026
ਬਾਬਾ ਬਕਾਲਾ ਸਾਹਿਬ, 6 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ 41 ਸਾਲਾਂ ਤੋਂ ਨਿਰੰਤਰ ਸਾਹਿਤਕ ਸਰਗਰਮੀਆਂ ਰਾਹੀਨ ਪੰਜਾਬੀ ਮਾਂ ਬੋਲੀ ਦੀ ਸੇਵਾ ਵਿਚ ਜੁੱਟੀ ਚਰਚਿੱਤ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ਵਿੰਗ) ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਕਵੀ ਦਰਬਾਰ, ਸਨਮਾਨ ਸਮਾਰੋਹ 8 ਮਾਰਚ ਨੂੰ ਸਵੇਰੇ 10 ਵਜੇ ਇਥੇ ਮੀਟਿੰਗ ਹਾਲ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਵਿਖੇ ਕਰਵਾਇਆ ਜਾ ਰਿਹਾ ਹੈ | ਸਭਾ ਦੇ ਪ੍ਰਧਾਨ ਸੁਖਵੰਤ ਕੌਰ ਵੱਸੀ, ਮੀਤ ਪ੍ਰਧਾਨ ਜਤਿੰਦਰਪਾਲ ਕੌਰ ਭਿੰਡਰ, ਸਕੱਤਰ ਰਾਜਵਿੰਦਰ ਕੌਰ ਰਾਜ. ਗੁਰਮੀਤ ਕੌਰ ਬੱਲ, ਸੁਰਿੰਦਰ ਖਿਲਚੀਆਂ, ਰਾਜਿੰਦਰ ਕੌਰ ਧਰਦਿਉ, ਹਰਵਿੰਦਰ ਕੌਰ ਬਾਠ, ਪ੍ਰੋ: ਹਰਮੇਸ਼ ਕੌਰ ਜੋਧੇ, ਮੈਡਮ ਅਨੂਪਮਾ, ਸਿਮਰਨ ਕੌਰ ਮਾਹਲਾ ਨੇ ਦੱਸਿਆ ਹੈ ਕਿ ਐਤਕੀਂ 9ਵਾਂ ਮਾਤਾ ਸੁਰਜੀਤ ਕੌਰ ਅਠੌਲਾ ਯਾਦਗਾਰੀ ਐਵਾਰਡ-2026, ਡਾ: ਸਤਿੰਦਰ ਕੌਰ ਕਾਹਲੋਂ (ਸਟੇਟ ਐਵਾਰਡੀ) ਸੰਪਾਦਕ 'ਕਲਮਾਂ ਦੀ ਪਰਵਾਜ਼' ਨੂੰ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਐੱਨ. ਸੀ. ਸੀ. ਦੇ ਸਪੈਸ਼ਲ ਨੈਸ਼ਨਲ ਇੰਟੀਗ੍ਰੇਟਿਡ ਕੈਂਪ ਕੋਕਰਾਝਾਰ (ਅਸਾਮ) ਵਿਖੇ ਕਾਲਜ ਸਠਿਆਲਾ ਦੇ ਕੈਡਿਟਾਂ ਵਲੋਂ ਸ਼ਾ... ਅਗਲੀ ਖ਼ਬਰ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ 'ਚ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ : ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।