07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਐੱਨ. ਆਰ. ਆਈ. ਵੱਡਾ ਰੋਲ ਨਿਭਾਉਣਗੇ : ਲਾਲੀ <br/>

ਅਜੀਤ ਡੈਸਕ 07-03-2026
ਬਾਬਾ ਬਕਾਲਾ ਸਾਹਿਬ, 6 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਜੁੜੇ ਐੱਨ. ਆਰ. ਆਈ. ਯੂਥ ਆਗੂ ਜਗਜੀਤ ਸਿੰਘ ਲਾਲੀ ਨੇ ਆਪਣੇ ਸਾਥੀਆਂ ਸਮੇਤ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ | ਇਸ ਸੰਬੰਧੀ ਉਨ੍ਹਾਂ ਦੱਸਿਆ ਕਿ ਸ: ਮਜੀਠੀਆ ਨੂੰ ਮਾਣਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਨਾਲ ਜਿੱਥੇ ਸ਼੍ਰੋਮਣੀ ਅਕਾਲੀ ਦਲ, ਯੂਥ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ, ਉਥੇ ਐੱਨ. ਆਰ. ਆਈ. ਵੀਰਾਂ 'ਚ ਵੀ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਸ: ਲਾਲੀ ਨੇ ਕਿਹਾ ਕਿ 2027 ਦੀਆਂ ਚੋਣਾਂ 'ਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਵਿਦੇਸ਼ਾਂ 'ਚ ਰਹਿ ਰਹੇ ਆਗੂ ਅਤੇ ਵਰਕਰ ਵੱਡਾ ਰੋਲ ਨਿਭਾਉਣਗੇ |

ਪਿਛਲੀ ਖ਼ਬਰ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਮਨਾਏ ਜਾ ਰਹੇ 25 ਤੇ 26 ਨੂੰ ਦੋ ਰੋਜ਼ਾ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ-ਮੈਨੇਜਰ ਧ... ਅਗਲੀ ਖ਼ਬਰ ਐੱਨ. ਸੀ. ਸੀ. ਦੇ ਸਪੈਸ਼ਲ ਨੈਸ਼ਨਲ ਇੰਟੀਗ੍ਰੇਟਿਡ ਕੈਂਪ ਕੋਕਰਾਝਾਰ (ਅਸਾਮ) ਵਿਖੇ ਕਾਲਜ ਸਠਿਆਲਾ ਦੇ ਕੈਡਿਟਾਂ ਵਲੋਂ ਸ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।