28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਐੱਨ.ਆਰ.ਆਈ. ਜੱਜਬੀਰ ਸਿੰਘ ਨੇ ਫੁੱਟਬਾਲ ਖਿਡਾਰੀਆਂ ਨੂੰ ਸਾਮਾਨ ਵੰਡਿਆ <br/>

ਅਜੀਤ ਡੈਸਕ 28-03-2026
ਤਰਨ ਤਾਰਨ, 27 ਮਾਰਚ (ਪਰਮਜੀਤ ਜੋਸ਼ੀ)-ਸ਼ਹੀਦ ਭਗਤ ਸਿੰਘ ਸਮਾਜ ਭਲਾਈ ਅਤੇ ਸੱਭਿਆਚਾਰਕ ਕਲੱਬ ਢੋਟੀਆਂ ਦੇ ਚੇਅਰਮੈਨ ਰਵਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੇਡ ਸਟੇਡੀਅਮ ਢੋਟੀਆਂ ਵਿਖੇ ਐੱਨ.ਆਰ.ਆਈ. ਜੱਜਬੀਰ ਸਿੰਘ ਨੇ ਫੁੱਟਬਾਲ ਦੇ ਖਿਡਾਰੀਆਂ ਨੂੰ 11 ਬੂਟਾਂ ਦੇ ਜੋੜੇ ਅਤੇ 2 ਫੁੱਟਬਾਲ ਦਿੱਤੇ ਹਨ | ਇਸ ਮੌਕੇ ਉਨ੍ਹਾਂ ਸੰਦੀਪ ਸਿੰਘ ਜਿੰਮੀ ਦਾ ਵਿਸ਼ੇਸ ਤੌਰ 'ਤੇ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਵਾਲੀ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਾਡਾ ਮੁੱਢਲਾ ਫਰਜ ਹੈ ਅਤੇ ਸਾਨੂੰ ਖਿਡਾਰੀਆਂ ਦੀ ਅੱਗੇ ਹੋ ਕੇ ਮਦਦ ਕਰਨੀ ਚਾਹੀਦੀ ਹੈ | ਇਸ ਮੌਕੇ ਐੱਨ.ਆਰ.ਆਈ. ਸੁਰਿੰਦਰਪਾਲ ਸਿੰਘ ਗਿੱਲ, ਖਜਾਨ ਸਿੰਘ, ਲਖਬੀਰ ਸਿੰਘ ਹਾਕੀ ਖਿਡਾਰੀ, ਅਮਰਜੀਤ ਸਿੰਘ ਮਿੰਟੂ ਢੋਟੀਆਂ, ਡਾ. ਗੁਰਭੇਜ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਡਾਈਟ ਕੈਰੋਂ ਵਿਖੇ 'ਮਿਸ਼ਨ ਸਮਰੱਥ 3.0' ਤਹਿਤ ਸਵੈ-ਨਾਮਜ਼ਦ ਸਕੂਲਾਂ ਦਾ ਵਿਸ਼ੇਸ਼ ਸਨਮਾਨ ਸਮਾਰੋਹ <br/> ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।