23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸੇਵਾ ਮੁਕਤੀ 'ਤੇ ਲਾਈਨਮੈਨ ਲਖਬੀਰ ਸਿੰਘ ਨੂੰ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ <br/>

ਲਾਈਨਮੈਨ ਲਖਬੀਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਸ਼ਰਨਜੀਤ ਸਿੰਘ ਭੋਜੀਆਂ ਅਤੇ ਪਿੰਡ ਵਾਸੀ | ਤਸਵੀਰ: ਸੁਖਦੇਵ ਸਿੰਘ <br/> 30-03-2026
ਝਬਾਲ, 29 ਮਾਰਚ (ਸੁਖਦੇਵ ਸਿੰਘ)-ਉਪ ਮੰਡਲ ਦਫ਼ਤਰ ਝਬਾਲ ਵਿਖੇ ਤਾਇਨਾਤ ਲਾਈਨਮੈਨ ਲਖਬੀਰ ਸਿੰਘ ਨੂੰ ਪਿੰਡ ਭੋਜੀਆਂ ਦੇ ਸਮੂਹ ਨਗਰ ਨਿਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਝਬਾਲ ਦੇ ਪ੍ਰਧਾਨ ਸ਼ਰਨਜੀਤ ਸਿੰਘ ਭੋਜੀਆਂ ਨੇ ਲਾਈਨਮੈਨ ਲਖਬੀਰ ਸਿੰਘ ਵਲੋਂ ਡਿਊਟੀ ਦੌਰਾਨ ਨਿਭਾਈਆਂ ਬੇਦਾਗ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸਾਬਕਾ ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਐਡਵੋਕੇਟ ਰਾਜਨਬੀਰ ਸਿੰਘ ਭੋਜੀਆਂ, ਜੇ.ਈ. ਭੁਪਿੰਦਰ ਸਿੰਘ, ਮਨਪ੍ਰੀਤ ਸਿੰਘ ਪੰਨੂੰ, ਸਾਬਕਾ ਸਰਪੰਚ ਸਰਬਜੀਤ ਸਿੰਘ, ਸਾਬਕਾ ਸਰਪੰਚ ਪ੍ਰਗਟ ਸਿੰਘ, ਪ੍ਰਧਾਨ ਬੂਟਾ ਸਿੰਘ, ਬਲਵਿੰਦਰ ਸਿੰਘ, ਹਰਜਿੰਦਰ ਸਿੰਘ, ਹੀਰਾ ਸਿੰਘ, ਪਰਮਜੀਤ ਸਿੰਘ, ਸੁਰਜੀਤ ਸਿੰਘ, ਮਾ. ਇਕਬਾਲ ਸਿੰਘ, ਬਲਵੰਤ ਸਿੰਘ ਸ਼ਾਹ, ਰੇਸ਼ਮ ਸਿੰਘ, ਨੰਬਰਦਾਰ ਕੁਲਦੀਪ ਸਿੰਘ, ਦਲਬੀਰ ਸਿੰਘ ਪੰਜਵੜ੍ਹ, ਹੈਪੀ ਸ਼ਾਹ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬ੍ਰਹਮਪੁਰਾ ਅਤੇ ਸ਼ੇਖ ਵਲੋਂ ਪਿੰਡ ਮਾਲਚੱਕ ਵਿਖੇ ਵਰਕਰ ਮਿਲਣੀ <br/> ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਅਤੇ ਸੱਭਿਆਚਾਰਕ ਕੇਂਦਰ ਤਰਨ ਤਾਰਨ ਦੀ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।