24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਭਗਵਤੀ ਜਾਗਰਣ ਭਲਕੇ

ਅਜੀਤ ਡੈਸਕ 01-04-2026
ਹਰੀਕੇ ਪੱਤਣ, 31 ਮਾਰਚ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਵਿਖੇ ਨੌਜਵਾਨਾਂ ਵਲੋਂ ਦੂਸਰਾ ਵਿਸ਼ਾਲ ਭਗਵਤੀ ਜਾਗਰਣ 2 ਅਪ੍ਰੈਲ ਨੂੰ ਹਰੀਕੇ ਬਾਜ਼ਾਰ 'ਚ ਪੈਟਰੋਲ ਪੰਪ 'ਤੇ ਇਲਾਕਾ ਨਿਵਾਸੀਆਂ ਤੇ ਐੱਨ.ਆਰ.ਵੀਰਾਂ ਦੇ ਵਿਸ਼ੇਸ਼ ਸਹਿਯੋਗ ਨਾਲ ਬਹੁਤ ਹੀ ਸ਼ਰਧਾਪੂਰਵਕ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਾਗਰਣ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਵਿਸ਼ਾਲ ਜਾਗਰਣ ਵਿਚ ਪੰਜਾਬ ਦੇ ਮਸ਼ਹੂਰ ਕਲਾਕਾਰ ਮਾਸ਼ਾ ਅਲੀ ਅਤੇ ਸਾਬਰ ਹੁਸੈਨ ਮਹਾਮਾਈ ਦੀਆਂ ਭੇਟਾਂ ਦਾ ਗੁਨਗਾਣ ਕਰਨਗੇ | ਇਸ ਮੌਕੇ ਮਹਾਮਾਈਾ ਦਾ ਲੰਗਰ ਭੰਡਾਰਾ ਅਟੁੱਟ ਵਰਤੇਗਾ |
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਥਾਰ ਤੇ ਐਕਟਿਵਾ ਦੀ ਟੱਕਰ ਦੌਰਾਨ ਵਿਅਕਤੀ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।