12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਬ ਇੰਸਪੈਕਟਰ ਮਨਜੀਤ ਸਿੰਘ ਨੇ ਥਾਣਾ ਤਰਸਿੱਕਾ ਦੇ ਐੱਸ. ਐੱਚ. ਓ. ਵਜੋਂ ਅਹੁਦਾ ਸੰਭਾਲਿਆ

ਸਬ ਇੰਸਪੈਕਟਰ ਮਨਜੀਤ ਸਿੰਘ <br/> 04-04-2026
ਤਰਸਿੱਕਾ, 3 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਸਬ ਇੰਸਪੈਕਟਰ ਮਨਜੀਤ ਸਿੰਘ ਨੇ ਥਾਣਾ ਤਰਸਿੱਕਾ ਦੇ ਐੱਸ. ਐੱਚ. ਓ. ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਸਮੂਹ ਸਟਾਫ ਮੈਂਬਰਾਂ , ਇਲਾਕੇ ਦੇ ਪੰਚਾਂ ਸਰਪੰਚਾਂ ਤੋਂ ਇਲਾਵਾ ਧਾਰਮਿਕ, ਰਾਜਸੀ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਉਨ੍ਹਾਂ ਨੂੰ ਅਹੁਦਾ ਸੰਭਾਲਣ 'ਤੇ ਜੀ ਆਇਆਂ ਕਿਹਾ | ਜਿਨ੍ਹਾਂ 'ਚ ਜਗਦੀਪ ਸਿੰਘ ਸਰਪੰਚ ਤਰਸਿੱਕਾ, ਜਰਮਨਜੀਤ ਸਿੰਘ ਸਰਪੰਚ ਕਸਬਾ ਪੁਲ ਨਹਿਰ ਤਰਸਿੱਕਾ, ਪਰਮਿੰਦਰ ਸਿੰਘ ਔਜਲਾ ਸਰਪੰਚ ਡੇਹਰੀਵਾਲਾ, ਸੁਖਵਿੰਦਰ ਸਿੰਘ ਹੇਰ ਸਰਪੰਚ ਭੱਟੀਕੇ, ਸੁਲਿੰਦਰ ਸਿੰਘ ਦਸ਼ਮੇਸ਼ ਨਗਰ ਸੋਹੀ ਪੈਲਸ ਵਾਲੇ, ਪਲਵਿੰਦਰ ਸਿੰਘ ਬਲਦੇਵ ਸਿੰਘ ਸੁਰਜੀਤ ਸਿੰਘ, ਵਿਕਟਰ ਸਿੰਘ ਚੌਂਕੀ ਇੰਚਾਰਜ ਟਾਂਗਰਾ ਤੇ ਜਸਪਾਲ ਸਿੰਘ ਸਾਰੇ (ਏ. ਐੱਸ. ਆਈ.), ਮੇਜਰ ਸਿੰਘ ਮੁੱਖ ਮੁਨਸ਼ੀ, ਲਵਪ੍ਰੀਤ ਸਿੰਘ ਰੀਡਰ, ਦਿਲਪ੍ਰੀਤ ਕੌਰ ਫੁਮਨ ਸਿੰਘ ਕਾਂਸਟੇਬਲ, ਤਰਸੇਮ ਸਿੰਘ ਹੌਲਾਦਾਰ ਆਦਿ ਸਟਾਫ ਮੈਂਬਰਾਂ ਨੇ ਵੀ ਉਨ੍ਹਾਂ ਨੂੰ ਜੀ ਆਇਆਂ ਕਿਹਾ |

ਪਿਛਲੀ ਖ਼ਬਰ ਤਲਬੀਰ ਗਿੱਲ ਤੇ ਰੌਸ਼ਨ ਸਿੱਧੂ ਨੇ ਈਸਟਰ ਦਿਹਾੜੇ 'ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਅਗਲੀ ਖ਼ਬਰ ਪਿੰਡ ਕੋਟ ਮਹਿਤਾਬ ਵਿਖੇ 3 ਮੌਜੂਦਾ ਮੈਂਬਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ 'ਚ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।