25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਅਨੰਤਬੀਰ ਸਿੰਘ ਨੇ ਪਾਵਰ ਲਿਫਟਿੰਗ 'ਚ ਗੋਲਡ ਮੈਡਲ ਜਿੱਤਿਆ <br/>

ਅਜੀਤ ਡੈਸਕ 05-04-2026
ਤਰਨ ਤਾਰਨ, 4 ਅਪ੍ਰਐਲ (ਹਰਿੰਦਰ ਸਿੰਘ)- ਅੰਮਿ੍ਤਧਾਰੀ 18 ਸਾਲਾ ਸਿੱਖ ਨੌਜਵਾਨ ਅਨੰਤਬੀਰ ਸਿੰਘ ਜੋ ਕਿ ਤਰਨ ਤਾਰਨ ਸ਼ਹਿਰ ਦੇ ਕਾਜੀਕੋਟ ਰੋਡ ਦਾ ਰਹਿਣ ਵਾਲਾ ਹੈ, ਨੇ ਸਿੱਖੀ ਸਰੂਪ ਵਿਚ ਜੰਮੂ ਕਸ਼ਮੀਰ ਵਿਚ ਹੋਈਆਂ ਨੋਰਥ ਇੰਡੀਆ ਪਾਵਰ ਲਿਫਟਿੰਗ ਖੇਡਾਂ ਵਿਚੋਂ 93 ਕਿਲੋ ਭਾਰ ਵਰਗ ਵਿਚੋਂ ਗੋਲਡ ਮੈਡਲ ਜਿੱਤ ਕੇ ਚੈਂਪੀਅਨਸ਼ਿਪ ਆਪਣੇ ਨਾਮ ਕਰਕੇ ਤਰਨ ਤਾਰਨ ਜ਼ਿਲ੍ਹੇ ਦੇ ਨਾਲ-ਨਾਲ ਪੰਜਾਬ ਦਾ ਨਾਮ ਵੀ ਰੋਸ਼ਨ ਕੀਤਾ | ਇਸ ਤੋਂ ਪਹਿਲਾਂ ਅਨੰਤਬੀਰ ਸਿੰਘ ਨੇ ਜ਼ਿਲ੍ਹਾ ਪੱਧਰੀ, ਸੂਬਾ ਪੱਧਰੀ ਅਤੇ ਰਾਸ਼ਟਰੀ ਪੱਧਰ ਦੇ ਅਨੇਕਾਂ ਮੈਡਲ ਆਪਣੇ ਨਾਮ ਕੀਤੇ | ਅਨੰਤਬੀਰ ਸਿੰਘ ਦੇ ਪਿਤਾ ਸਵਿੰਦਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਨੌਕਰੀ ਕਰਦੇ ਹਨ | ਅਨੰਤਬੀਰ ਸਿੰਘ ਨੇ ਦੱਸਿਆ ਕਿ ਉਸਦੇ ਉਸਤਾਦ ਗੋਲਡ ਹੈਲਥ ਕਲੱਬ ਸੰਚਾਲਕ ਜਸਬੀਰ ਸਿੰਘ ਮਿੰਟੂ ਹਨ | ਉਨ੍ਹਾਂ ਕਿਹਾ ਕਿ ਇਹ ਮੈਡਲ ਜਿੱਤ ਕਿ ਉਸ ਨੂੰ ਬਹੁਤ ਖੁਸ਼ੀ ਹੋ ਰਹੀ ਹੈ ਅਤੇ ਇਹ ਅੱਗੇ ਤੋਂ ਵੀ ਇਸੇ ਤਰ੍ਹਾਂ

ਪਿਛਲੀ ਖ਼ਬਰ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪੱਟੀ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਹੋਈ <br/> ਅਗਲੀ ਖ਼ਬਰ ਪਿੰਡ ਚੂਸਲੇਵੜ ਦੇ ਛੱਪੜ ਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਗੰਭੀਰ-ਗੰਦੇ ਪਾਣੀ ਤੇ ਬਦਬੂ ਕਾਰਨ ਪਿੰਡ ਵਾਸੀ ਪ੍ਰੇਸ਼ਾਨ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।