ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ਕਲਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>
ਬਾਰ੍ਹਵੀਂ ਜਮਾਤ 'ਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆ ਵਿਦਿਆਰਥਣਾਂ ਅਤੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਮਨਰੂਪ ਕੌਰ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਜਸਵੰਤ ਸਿੰਘ ਅਤੇ ਡਾਇਰੈਕਟਰ ਰੁਪਿੰਦਰ ਕੌਰ ਤਸਵੀਰਾਂ: ਸੁਖਦੇਵ ਸਿੰਘ
<br/>
17-05-2026