20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਬਾਬਾ ਦੀਪ ਸਿੰਘ ਜੀ ਸਕੂਲ ਪੱਟੀ ਦੇ ਬੱਚਿਆਂ ਨੇ ਸ੍ਰੀ ਸਹਿਜ ਪਾਠ ਆਰੰਭ ਕੀਤੇ <br/>

ਅਜੀਤ ਡੈਸਕ 17-05-2026
ਪੱਟੀ, 16 ਮਈ (ਕਾਲੇਕੇ, ਖਹਿਰਾ)-ਪੱਟੀ ਸ਼ਹਿਰ ਦੇ ਹਰ ਖੇਤਰ ਵਿਚ ਪੜ੍ਹਾਈ, ਖੇਡਾਂ ਅਤੇ ਧਾਰਮਿਕ ਪੱਖੋਂ ਪਹਿਲੇ ਨੰਬਰ 'ਤੇ ਆਉਣ ਵਾਲਾ ਸਕੂਲ ਬਾਬਾ ਦੀਪ ਸਿੰਘ ਜੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ 16 ਬੱਚਿਆਂ ਨੇ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਵਿਖੇ ਪਹੁੰਚ ਕੇ ਗੁਰਦੁਆਰਾ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਵਲੋਂ ਕੜਾਹ ਪ੍ਰਸ਼ਾਦਿ ਦੀ ਦੇਗ ਤਿਆਰ ਕਰਕੇ ਅਰਦਾਸ ਬੇਨਤੀ ਕਰਕੇ ਸਹਿਜ ਪਾਠ ਦੀ ਅਰੰਭਤਾ ਕੀਤੀ ਗਈ | ਇਸ ਮੌਕੇ ਸਕੂਲ ਦੇ ਐੱਮ.ਡੀ. ਬਲਬੀਰ ਸਿੰਘ ਲੁਹਾਰੀਆ, ਚੇਅਰਮੈਨ ਗੁਰਸੇਵਕ ਸਿੰਘ, ਪਿ੍ੰਸੀਪਲ ਪ੍ਰਦੀਪ ਕੌਰ, ਧਾਰਮਿਕ ਅਧਿਆਪਕ ਬਲਜਿੰਦਰ ਕੌਰ, ਲਖਬੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੁਸਾਇਟੀ ਵਲੋਂ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਦਸਤਾਰ, ਦੁਮਾਲਾ, ਸ਼ੁੱਧ ਪੰਜਾਬੀ ਤੇ ਪੇਂਟਿੰਗ ਮੁਕਾਬਲੇ 18 ਨੂੰ <br/>... ਅਗਲੀ ਖ਼ਬਰ ਸੀ. ਏ. ਟੀ. ਸੀ.-03 ਕੈਂਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।