01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਨੈਸ਼ਨਲ ਪਬਲਿਕ ਸਕੂਲ ਦੇ ਬੱਚਿਆਂ ਨੇ ਦਸਤਾਰ ਪ੍ਰਤੀਯੋਗਤਾ 'ਚ ਮਾਰੀਆਂ ਮੱਲਾਂ <br/>

ਅਜੀਤ ਡੈਸਕ 24-05-2026

ਨੌਸ਼ਹਿਰਾ ਪਨੂੰਆਂ, 23 ਮਈ (ਦੀਪਕ ਮੈਣੀ)-ਨੈਸ਼ਨਲ ਪਬਲਿਕ ਸਕੂਲ ਦੇ ਬੱਚਿਆਂ ਨੇ ਦਸਤਾਰ ਤੇ ਦੁਮਾਲਾ ਪ੍ਰਤੀਯੋਗਤਾ 'ਚ ਹਿੱਸਾ ਲਿਆ | ਇਹ ਪ੍ਰਤੀਯੋਗਤਾ ਗੁਰਦੁਆਰਾ ਸ਼ਹੀਦ ਬਾਬਾ ਰਾਜਾ ਰਾਮ ਸਾਹਿਬ 'ਚ ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ ਵਲੋਂ ਪਿੰਡ ਢੋਟੀਆਂ ਵਿਚ ਕਰਵਾਈ ਗਈ ਸੀ | ਜਿਸ 'ਚ ਬੱਚਿਆਂ ਨੇ ਬਹੁਤ ਸੁੰਦਰ ਦਸਤਾਰ ਤੇ ਦਮਾਲੇ ਸਜਾਏ | ਸਾਹਿਲਪ੍ਰੀਤ ਸਿੰਘ ਪਹਿਲਾ, ਕੁਲਦੀਪ ਸਿੰਘ ਨੇ ਦੂਸਰਾ, ਮਹਿਤਾਬ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਬਿਸ਼ਨ ਸਿੰਘ ਤੇ ਜਸ਼ਨਪ੍ਰੀਤ ਸਿੰਘ ਨੂੰ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪਿ੍ੰਸੀਪਲ ਵਨੀਤ ਕੌਰ ਨੇ ਬੱਚਿਆਂ ਨੂੰ ਵਧਾਈ ਦਿੱਤੀ ਮੈਨੇਜਮੈਂਟ ਦੇ ਮੈਂਬਰ ਰਵਿੰਦਰਪਾਲ ਸਿੰਘ ਮੈਣੀ ਤੇ ਅਧਿਆਪਕ ਦਲਜੀਤ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਸਿਲੰਡਰ ਰੱਖ ਕੇ ਪ੍ਰਦਰਸ਼ਨ <br/> ਅਗਲੀ ਖ਼ਬਰ ਐੱਸ. ਸੀ. ਚੋਣਾਂ 'ਚ ਪਤਨੀ ਲਈ ਚੋਣ ਪ੍ਰਚਾਰ ਕਰ ਰਹੇ ਵਿਅਕਤੀ 'ਤੇ ਹਮਲਾ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।