21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਵਾਹਿਗੁਰੂ ਇੰਟਰਪ੍ਰਾਈਜਜ਼ ਗੋਇੰਦਵਾਲ ਸਾਹਿਬ ਨੇ ਯੂ. ਕੇ. ਦਾ ਟੂਰਿਸਟ ਵੀਜ਼ਾ ਲਗਵਾਇਆ <br/>

ਅਜੀਤ ਡੈਸਕ 27-05-2026
ਗੋਇੰਦਵਾਲ ਸਾਹਿਬ, 26 ਮਈ (ਸਕੱਤਰ ਸਿੰਘ ਅਟਵਾਲ)-ਵਾਹਿਗੁਰੂ ਇੰਟਰਪ੍ਰਾਈਜ਼ ਸ੍ਰੀ ਗੋਇੰਦਵਾਲ ਸਾਹਿਬ ਜੋ ਕਿ ਇਲਾਕੇ ਅੰਦਰ ਵੀਜ਼ੇ ਲਗਵਾਉਣ 'ਚ ਮੋਹਰੀ ਸੰਸਥਾ ਬਣ ਕੇ ਉੱਭਰੀ ਹੈ ਅਤੇ ਵਧੀਆ ਕਾਰਗੁਜ਼ਾਰੀ ਪੇਸ਼ ਕਰਦਿਆਂ ਹੋਇਆਂ ਕਈਆਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ | ਵਾਹਿਗੁਰੂ ਇੰਟਰਪ੍ਰਾਈਜ਼ ਦੇ ਐੱਮ. ਡੀ. ਰਾਜਵਿੰਦਰ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਅਤੇ ਸੁਰਜੀਤ ਕੌਰ ਨੇ ਸਾਡੀ ਸੰਸਥਾ ਵਲੋਂ ਯੂ. ਕੇ. ਦਾ ਟੂਰਿਸਟ ਵੀਜਾ ਹਾਸਲ ਕੀਤਾ ਹੈ | ਜਿਸ 'ਤੇ ਦਰਸ਼ਨ ਸਿੰਘ, ਸੁਰਜੀਤ ਕੌਰ ਅਤੇ ਉਸਦੇ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਹੈ | ਐੱਮ. ਡੀ. ਰਾਜਵਿੰਦਰ ਸਿੰਘ ਨੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਹੁਣ ਤੱਕ ਕਈ ਰਿਫਿਊਜ਼ਲ ਕੇਸਾਂ ਨੂੰ ਵੀ ਸਫਲਤਾਪੂਰਵਕ ਮਨਜ਼ੂਰੀ ਵਿਚ ਬਦਲਿਆ ਗਿਆ ਹੈ | ਇੱਥੇ ਹਰ ਕੇਸ ਨੂੰ ਵਿਅਕਤੀਗਤ ਧਿਆਨ ਨਾਲ ਹੱਲ ਕੀਤਾ ਜਾਂਦਾ ਹੈ ਅਤੇ ਕਲਾਇੰਟ ਨੂੰ ਉਸਦੀ ਪ੍ਰੋਫਾਈਲ ਅਨੁਸਾਰ ਬਿਹਤਰ ਵਿਕਲਪ ਦਿੱਤੇ ਜਾਂਦੇ ਹਨ | ਵਿਦੇਸ਼ਾਂ ਵਿਚ ਭੇਜੇ ਗਏ ਵਿਦਿਆਰਥੀ ਜਿਥੇ ਵੱਖ-ਵੱਖ ਯੂਨੀਵਰਸਿਟੀਆਂ, ਕਾਲਜਾਂ ਵਿਚ ਪੜ੍ਹਾਈ ਕਰ ਰਹੇ ਹਨ ਤੇ ਬਣਦੇ ਸਮੇਂ ਅੰਦਰ ਆਪਣਾ ਕੰਮ ਵੀ ਕਰ ਰਹੇ ਹਨ ਅਤੇ ਹਰ ਤਰਾਂ ਦੀ ਲੋੜ ਮੁਤਾਬਿਕ ਉਨ੍ਹਾਂ ਨੂੰ ਸੰਸਥਾ ਵਲੋਂ ਗਾਈਡ ਕੀਤਾ ਜਾਂਦਾ ਹੈ ਤੇ ਵਧੇਰੇ ਜਾਣਕਾਰੀ ਲਈ ਸੰਸਥਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਜਮਹੂਰੀ ਕਿਸਾਨ ਸਭਾ ਵਲੋਂ ਪਿੰਡ ਤਖ਼ਤੂਚੱਕ ਵਿਖੇ ਇਕਾਈ ਦੀ ਚੋਣ <br/> ਅਗਲੀ ਖ਼ਬਰ ਅਧਿਆਪਕ ਤੇ ਸਿੱਖਿਆ ਵਿਰੋਧੀ ਨੀਤੀਆਂ ਦੇ ਵਿਰੋਧ 'ਚ 2 ਜੂਨ ਨੂੰ ਮੁਹਾਲੀ ਵਿਖੇ ਕੀਤਾ ਜਾਵੇਗਾ ਵੱਡਾ ਰੋਸ ਮੁਜ਼ਾਹਰਾ- ਜੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।