21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪਿੰਡ ਵੈਰੋਵਾਲ ਬਾਵਿਆਂ ਵਿਖੇ ਆਜ਼ਾਦ ਸੰਘਰਸ਼ ਕਮੇਟੀ ਦੀ ਚੋਣ ਹੋਈ <br/>

ਅਜੀਤ ਡੈਸਕ 27-05-2026
ਖਡੂਰ ਸਾਹਿਬ, 26 ਮਈ (ਰਸ਼ਪਾਲ ਸਿੰਘ ਕੁਲਾਰ)-ਪਿੰਡ ਵੈਰੋਵਾਲ ਬਾਵਿਆਂ ਵਿਖੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ, ਸੁਖਦੇਵ ਸਿੰਘ ਤੁੜ, ਬਾਬਾ ਮਹਿੰਦਰ ਸਿੰਘ ਵੇਈਾਪੂਈਾ ਤੇ ਪਰਮਜੀਤ ਸਿੰਘ ਖਡੂਰ ਸਾਹਿਬ ਦੀ ਅਗਵਾਈ ਹੇਠ ਅਜ਼ਾਦ ਸੰਘਰਸ਼ ਕਮੇਟੀ ਵਲੋਂ ਪਿੰਡ ਦੀ ਇਕਾਈ ਦੀ ਚੋਣ ਕੀਤੀ ਗਈ | ਇਸ ਦੌਰਾਨ ਸਾਬਕਾ ਸਰਪੰਚ ਸੁਖਦੇਵ ਸਿੰਘ ਪ੍ਰਧਾਨ, ਸਾਬਕਾ ਮੈਂਬਰ ਕੁਲਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ ਕੋਕੀ ਮੀਤ ਪ੍ਰਧਾਨ, ਮਨਜੀਤ ਸਿੰਘ ਸ਼ਾਹਬਾਜ਼ਪੁਰੀ ਜਰਨਲ ਸਕੱਤਰ, ਸਰਬਜੀਤ ਸਿੰਘ ਸ਼ਾਹ ਸਹਾਇਕ ਸਕੱਤਰ, ਹਰਦੀਪ ਸਿੰਘ ਅਤੇ ਗੁਰਮੁਖ ਹਰਸ਼ਰਨ ਸਿੰਘ ਖ਼ਜ਼ਾਨਚੀ, ਰਾਜਵਿੰਦਰ ਸਿੰਘ ਸੁਲਤਾਨਪੁਰੀਆ ਸਹਾਇਕ ਖ਼ਜ਼ਾਨਚੀ, ਰਣਜੀਤ ਸਿੰਘ ਮਾਹਲਾ ਪ੍ਰੈਸ ਸਕੱਤਰ, ਮਨਿੰਦਰ ਸਿੰਘ ਸਹਾਇਕ ਸਕੱਤਰ, ਜਗਦੇਵ ਸਿੰਘ ਮੈਂਬਰ, ਪਰਜਿੰਦਰ ਸਿੰਘ ਮੈਂਬਰ, ਤਰਸੇਮ ਸਿੰਘ ਮੈਂਬਰ, ਪ੍ਰਗਟ ਸਿੰਘ ਸੋਨੂੰ ਗੁਲਾਲੀਪੁਰੀਆ ਮੈਂਬਰ ਨਿਯੁਕਤ ਕੀਤੇ ਗਏ | ਇਸ ਮੌਕੇ ਗੱਲਬਾਤ ਕਰਦਿਆਂ ਹਰਜਿੰਦਰ ਸਿੰਘ ਟਾਂਡਾ ਨੇ ਕਿਹਾ ਕਿ ਅੱਜ ਚੁਣੀ ਗਈ ਇਕਾਈ ਦੇ ਸਾਰੇ ਅਹੁਦੇਦਾਰ ਬਹੁਤ ਇਮਾਨਦਾਰ ਅਤੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਹਨ ਇਸ ਕਰਕੇ ਇੰਨਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ |

ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਕਿਸਾਨ ਆਗੂ ਬਾਬਾ ਬਲਜਿੰਦਰ ਸਿੰਘ ਤੇ ਗੁਰਪਿੰਦਰ ਸਿੰਘ ਨਾਥੂ ਨੂੰ ਸਦਮਾ, ਮਾਤਾ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।