17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਵਰਕਰ ਖੁਸ਼- ਜਥੇ. ਮੇਘ ਸਿੰਘ

ਅਜੀਤ ਡੈਸਕ 19-06-2026
ਖਡੂਰ ਸਾਹਿਬ, 18 ਜੂਨ (ਰਸ਼ਪਾਲ ਸਿੰਘ ਕੁਲਾਰ)- ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ਉਪਰ ਬਿਕਰਮ ਸਿੰਘ ਮਜੀਠੀਆ ‘ਤੇ ਪੰਜਾਬ ਪੁਲਿਸ ਵਲੋਂ ਕੀਤੇ ਨਾਜਾਇਜ਼ ਪਰਚੇ ਉਸ ਵੇਲੇ ਸਿਆਸੀ ਬੋ ਮਾਰਦੇ ਦਿਖਾਈ ਦਿੱਤੇ, ਜਦੋਂ ਅਦਾਲਤ ਨੇ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਅਤੇ ਇਸ ਫੈਸਲੇ ਨੇ ਅਕਾਲੀ ਵਰਕਰਾਂ ਵਿਚ ਖੁਸ਼ੀਆਂ ਭਰ ਦਿੱਤੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਮੇਘ ਸਿੰਘ ਹਲਕਾ ਪ੍ਰੈੱਸ ਸਕੱਤਰ ਖਡੂਰ ਸਾਹਿਬ ਨੇ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੁੱਠੀ ਗਿਣਤੀ ਸੁਰੂ ਹੋ ਗਈ ਹੈ ਅਤੇ 2027 ਵਿਚ ਸਾਰੇ ਹਿਸਾਬ ਕਿਤਾਬ ਕਲੀਅਰ ਹੋ ਜਾਣਗੇ।
ਪਿਛਲੀ ਖ਼ਬਰ ਸਰਹੱਦੀ ਖੇਤਰ ’ਚੋਂ ਪਿਸਟਲ ਬਰਾਮਦ ਅਗਲੀ ਖ਼ਬਰ 22 ਦੇ ਰੋਸ ਪ੍ਰਦਰਸ਼ਨ ’ਚ ਵੱਡੀ ਗਿਣਤੀ ’ਚ ਔਰਤਾਂ ਸ਼ਾਮਿਲ ਹੋਣਗੀਆਂ— ਭੈਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।