02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਬੂਟੇ ਲਗਾਏ

ਖਡੂਰ ਸਾਹਿਬ, 1 ਅਗਸਤ (ਰਸ਼ਪਾਲ ਸਿੰਘ ਕੁਲਾਰ)- ਕਲਗੀਧਰ ਟਰਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਦੁਆਰਾ ਅਕੈਡਮੀ ਵਿਚ ਫਲਦਾਰ, ਛਾਂ ਦਾਰ ਤੇ ਫੁੱਲਾਂ ਦੇ ਪੌਦੇ ਲਗਾਏ ਗਏ। ਵਾਤਾਵਰਨ ਨੂੰ ਸੁਰੱਖਿਤ ਰੱਖਣ ਲਈ ਵਿਦਿਆਰਥੀਆਂ ਵਲੋਂ ‘ਇਕ ਪੇਡ ਮਾਂ ਦੇ ਨਾਂ’ਅ’ ਤਹਿਤ ਪੌਦੇ ਲਗਾ ਕੇ ਉਸ ਦੀ ਸੇਵਾ ਸੰਭਾਲ ਦੀ ਜਿੰਮੇਵਾਰੀ ਆਪ ਲਈ ਗਈ।

ਅਜੀਤ ਡੈਸਕ 02-08-2026
ਖਡੂਰ ਸਾਹਿਬ, 1 ਅਗਸਤ (ਰਸ਼ਪਾਲ ਸਿੰਘ ਕੁਲਾਰ)- ਕਲਗੀਧਰ ਟਰਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਦੁਆਰਾ ਅਕੈਡਮੀ ਵਿਚ ਫਲਦਾਰ, ਛਾਂ ਦਾਰ ਤੇ ਫੁੱਲਾਂ ਦੇ ਪੌਦੇ ਲਗਾਏ ਗਏ। ਵਾਤਾਵਰਨ ਨੂੰ ਸੁਰੱਖਿਤ ਰੱਖਣ ਲਈ ਵਿਦਿਆਰਥੀਆਂ ਵਲੋਂ ‘ਇਕ ਪੇਡ ਮਾਂ ਦੇ ਨਾਂ’ਅ’ ਤਹਿਤ ਪੌਦੇ ਲਗਾ ਕੇ ਉਸ ਦੀ ਸੇਵਾ ਸੰਭਾਲ ਦੀ ਜਿੰਮੇਵਾਰੀ ਆਪ ਲਈ ਗਈ। ਇਹ ਸਾਰਾ ਕਾਰਜ ਅਕਾਲ ਅਕੈਡਮੀ ਦੇ ਪ੍ਰਿੰਸੀਪਲ ਨਵਨੀਤ ਕੌਰ ਦੀ ਨਿਗਰਾਨੀ ਹੇਠ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸਾਫ ਰੱਖਣ ਵਿਚ ਪੌਦਿਆਂ ਦਾ ਬਹੁਤ ਵੱਡਾ ਯੋਗਦਾਨ ਹੈ, ਇਸ ਲਈ ਵੱਧ ਤੋਂ ਵੱਧ ਪੌਦੇ ਲਗਾ ਕੇ ਚੌਗਿਰਦੇ ਨੂੰ ਸੁੰਦਰ ਬਣਾਈਏ।
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਖੋ-ਖੋ ’ਚ ਜ਼ੋਨ ਪੱਧਰ ’ਤੇ ਰਹੀਆਂ ਸੈਕਿੰਡ ਅਗਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।