ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਚੌਪਹਿਰਾ ਸਮਾਗਮ ਕਰਵਾਇਆ
ਫਤਿਆਬਾਦ, 3 ਅਗਸਤ (ਹਰਵਿੰਦਰ ਸਿੰਘ ਧੂੰਦਾ)- ਬਾਬਾ ਦੀਪ ਸਿੰਘ ਸ਼ਹੀਦ ਦੀ ਅਪਾਰ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੁਪਹਿਰਾ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਬਾਬਾ ਦੀਪ ਸਿੰਘ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ।
ਫਤਿਆਬਾਦ, 3 ਅਗਸਤ (ਹਰਵਿੰਦਰ ਸਿੰਘ ਧੂੰਦਾ)- ਬਾਬਾ ਦੀਪ ਸਿੰਘ ਸ਼ਹੀਦ ਦੀ ਅਪਾਰ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੁਪਹਿਰਾ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਬਾਬਾ ਦੀਪ ਸਿੰਘ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ। ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦੀ ਛਹਿਬਰ ਲਗਾਈ । ਇਸ ਮੌਕੇ ਚੌਪਿਹਰਾ ਸਮਾਗਮ ’ਚ ਲੰਗਰ ਦੀ ਸੇਵਾ ਸਤਬੀਰ ਕੌਰ ਦੇ ਪਰਿਵਾਰ ਵਲੋਂ ਨਿਭਾਈ ਗਈ । ਇਸ ਮੌਕੇ ਚੌਪਿਹਰਾ ਸਮਾਗਮ ’ਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ ’ਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਜਥਾ ਬੀਬੀਆਂ ਤੋ ਇਲਾਵਾ ਮੈਬਰਾਂ ਜਸਬੀਰ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਰਮਨੀਤ ਕੌਰ, ਮਨਜੀਤ ਕੌਰ, ਜਗੀਰ ਕੌਰ, ਪ੍ਰਮਜੀਤ ਕੌਰ ਪਿੰਕੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਜਸਰੀਤ, ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ, ਜਸਬੀਰ ਕੌਰ, ਸਤਨਾਮ ਕੌਰ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ, ਨਵਪ੍ਰੀਤ ਕੌਰ, ਚਾਹਤਪ੍ਰੀਤ ਕੌਰ ਅਤੇ ਰਾਜਿੰਦਰ ਕੌਰ ਤੋਂ ਇਲਾਵਾ ਸੁਖਵਿੰਦਰ ਸਿੰਘ ਹੈਪੀ, ਮਾ. ਗੁਰਜੰਟ ਸਿੰਘ, ਸਹਿਜ ਸਿੰਘ, ਬਾਵਾ ਸਿੰਘ ਸਾਈਕਲਾਂ ਵਾਲੇ, ਬਾਬਾ ਜਸਕਰਨ ਸਿੰਘ, ਕਸ਼ਮੀਰ ਸਿੰਘ ਸੇਵਾਦਾਰ ਆਦਿ ਹਾਜ਼ਰ ਸਨ।