ਜਿਹੜੀ ਪਾਰਟੀ ਦੀ ਆਪਸੀ ਕਲੇਸ਼ ਨਾ ਮੁੱਕਦੀ ਹੋਵੇ, ਉਹ ਪੰਜਾਬ ਦਾ ਕੀ ਭਲਾ ਸੋਚ ਸਕਦੀ ਹੈ-ਬੀ.ਏ.
ਖਾਲੜਾ, 4 ਅਗਸਤ (ਜੱਜਪਾਲ ਸਿੰਘ ਜੱਜ)-ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਮੌਜੂਦਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਧੜਿਆਂ ਵਿਚ ਚੱਲ ਰਹੀ ਖਿੱਚੋਤਾਣ ’ਤੇ ਪ੍ਰਤੀਕਰਮ ਪ੍ਰਗਟਾਉਂਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਰਾਜ ਸਿੰਘ ਬੀ. ਏ.
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਰਾਜ ਸਿੰਘ ਬੀ.ਏ. ਦੀ ਤਸਵੀਰ।
05-08-2026