05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮਮਤਾ ਨਿਕੇਤਨ ਸਕੂਲ ਦੇ ਵਿਦਿਆਰਥੀਆਂ ਵਲੋਂ ਜ਼ੋਨਲ ਕ੍ਰਿਕਟ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਤਰਨ ਤਾਰਨ, 4 ਅਗਸਤ (ਪਰਮਜੀਤ ਜੋਸ਼ੀ)-ਮਮਤਾ ਨਿਕੇਤਨ ਸਕੂਲ ਤਰਨ ਤਾਰਨ ਦੇ ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਵਿਚ ਕਰਵਾਏ ਗਏ ਅੰਡਰ-14 ਜੋਨਲ ਕ੍ਰਿਕਟ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਿਲ ਕੀਤਾ । ਵਿਦਿਆਰਥੀਆਂ ਨੇ ਪੂਰੇ ਜਜ਼ਬੇ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲਿਆ ।

ਅਜੀਤ ਡੈਸਕ 05-08-2026
ਤਰਨ ਤਾਰਨ, 4 ਅਗਸਤ (ਪਰਮਜੀਤ ਜੋਸ਼ੀ)-ਮਮਤਾ ਨਿਕੇਤਨ ਸਕੂਲ ਤਰਨ ਤਾਰਨ ਦੇ ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਵਿਚ ਕਰਵਾਏ ਗਏ ਅੰਡਰ-14 ਜੋਨਲ ਕ੍ਰਿਕਟ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਿਲ ਕੀਤਾ । ਵਿਦਿਆਰਥੀਆਂ ਨੇ ਪੂਰੇ ਜਜ਼ਬੇ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲਿਆ । ਇਸ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਗੁਰਚਰਨ ਕੌਰ ਨੇ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਅਤੇ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੇ ਹੋਏ ਕਿਹਾ ਕਿ ਪੁਜੀਸ਼ਨ ਲੈਣਾ ਬੇਸ਼ੱਕ ਬਹੁਤ ਮਾਇਨੇ ਰੱਖਦਾ ਹੈ, ਪਰ ਮੁਕਾਬਲਿਆਂ ਵਿਚ ਹਿੱਸਾ ਲੈਣਾ ਨਵੇਂ ਤਜਰਬੇ ਪ੍ਰਾਪਤ ਕਰਨਾ ਅਤੇ ਹਰ ਵਾਰ ਅੱਗੇ ਵਧਣ ਦੀ ਕੋਸ਼ਿਸ਼ ਕਰਨਾ ਸਭ ਤੋਂ ਵੱਡੀ ਸਫ਼ਲਤਾ ਹੈ, ਕਿਉਂਕਿ ਇਹ ਤਜ਼ਰਬੇ ਹੀ ਬੱਚਿਆਂ ਨੂੰ ਭਵਿੱਖ ਵਿਚ ਹੋਰ ਉੱਚੀਆਂ ਮੰਜ਼ਿਲਾਂ ਤੱਕ ਪਹੁੰਚਣ ਲਈ ਪ੍ਰੇਰਿਤ ਕਰਦੇ ਹਨ।
ਪਿਛਲੀ ਖ਼ਬਰ ਕਲਗੀਧਰ ਪਬਲਿਕ ਸਕੂਲ ਦੇ ਡਾਇਰੈਕਟਰ ਬੁੱਢਾ ਸਿੰਘ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸਤਲੁਜ ਪਬਲਿਕ ਸਕੂਲ ਠੱਕਰਪੁਰਾ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਖੇਡਾਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।