06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਿਓ-ਧੀ ਨਾਲ ਕੁੱਟਮਾਰ ਕਰਨ ’ਤੇ 6 ਖਿਲਾਫ਼ ਮਾਮਲਾ ਦਰਜ

ਤਰਨ ਤਾਰਨ, 5 ਅਗਸਤ (ਪਰਮਜੀਤ ਜੋਸ਼ੀ)—ਪਿਓ-ਧੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ 6 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਪਿੰਡ ਭੈਣੀ ਸਿੱਧਵਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ 3 ਜੁਲਾਈ ਨੂੰ ਕਰਮ ਸਿੰਘ ਪੁੱਤਰ ਹਰਨਾਮ ਸਿੰਘ, ਗੁਰਦੀਪ ਸਿੰਘ ਪੁੱਤਰ ਹਰਨਾਮ ਸਿੰਘ, ਗੁਰਸੇਵਕ ਸਿੰਘ ਪੁੱਤਰ ਕਰਮ ਸਿੰਘ, ਲਵਪ੍ਰੀਤ ਸਿੰਘ ਪੁੱਤਰ ਕਰਮ ਸਿੰਘ, ਲੱਡੂ ਪੁੱਤਰ ਪ੍ਰਕਾਸ਼ ਸਿੰਘ, ਗੁਰਮੀਤ ਕੌਰ ਪਤਨੀ ਕਰਮ ਸਿੰਘ ਵਾਸੀਅਨ ਪਿੰਡ ਭੈਣੀ ਸਿੱਧਵਾਂ ਨੇ ਉਸਦੇ ਘਰ ਦਾਖਲ ਹੋਏ ਜੋ ਕਿ ਹਥਿਆਰਾਂ ਨਾਲ ਲੈਸ ਸਨ ਨੇ ਉਸ ਦੀ ਅਤੇ ਉਸਦੀ ਲੜਕੀ ਦੀ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੱਤੀਆਂ।

ਅਜੀਤ ਡੈਸਕ 06-08-2026
ਤਰਨ ਤਾਰਨ, 5 ਅਗਸਤ (ਪਰਮਜੀਤ ਜੋਸ਼ੀ)—ਪਿਓ-ਧੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ 6 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਪਿੰਡ ਭੈਣੀ ਸਿੱਧਵਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ 3 ਜੁਲਾਈ ਨੂੰ ਕਰਮ ਸਿੰਘ ਪੁੱਤਰ ਹਰਨਾਮ ਸਿੰਘ, ਗੁਰਦੀਪ ਸਿੰਘ ਪੁੱਤਰ ਹਰਨਾਮ ਸਿੰਘ, ਗੁਰਸੇਵਕ ਸਿੰਘ ਪੁੱਤਰ ਕਰਮ ਸਿੰਘ, ਲਵਪ੍ਰੀਤ ਸਿੰਘ ਪੁੱਤਰ ਕਰਮ ਸਿੰਘ, ਲੱਡੂ ਪੁੱਤਰ ਪ੍ਰਕਾਸ਼ ਸਿੰਘ, ਗੁਰਮੀਤ ਕੌਰ ਪਤਨੀ ਕਰਮ ਸਿੰਘ ਵਾਸੀਅਨ ਪਿੰਡ ਭੈਣੀ ਸਿੱਧਵਾਂ ਨੇ ਉਸਦੇ ਘਰ ਦਾਖਲ ਹੋਏ ਜੋ ਕਿ ਹਥਿਆਰਾਂ ਨਾਲ ਲੈਸ ਸਨ ਨੇ ਉਸ ਦੀ ਅਤੇ ਉਸਦੀ ਲੜਕੀ ਦੀ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੱਤੀਆਂ। ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਐਕਟਿਵਾ ਸਵਾਰ ਦੀ ਮੌਤ ਅਗਲੀ ਖ਼ਬਰ ਯਾਦਵਿੰਦਰ ਸਿੰਘ ਯਾਦੂ ਨੇ ਬੀਜਾ ਜ਼ੋਨ ਦੇ ਵੱਖ ਵੱਖ ਪਿੰਡਾਂ ’ਚ 15 ਅਗਸਤ ਈਸੜੂ ਕਾਨਫ਼ਰੰਸ ਸੰਬੰਧੀ ਕੀਤਾ ਜਾਗਰੂਕ ਕਿਹਾ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।