06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਦੇ ਸਮੂਹ ਮੁਲਾਜ਼ਮ ਕੱਲ੍ਹ ਨੂੰ ਪਰਿਵਾਰਾਂ ਸਮੇਤ ਚੰਡੀਗੜ੍ਹ ਵੱਲ ਕੂਚ ਕਰਨ- ਜੰਗ ਸ਼ੇਰ ਬੋਪਾਰਾਏ

ਖੇਮਕਰਨ, 5 ਅਗਸਤ (ਰਾਕੇਸ਼ ਕੁਮਾਰ ਬਿੱਲਾ)–ਪੰਜਾਬ ਸਰਕਾਰ ਦੇ ਸਮੂਹ ਮੁਲਾਜ਼ਮਾਂ ਵਲੋ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਸੰਬੰਧੀ ਸਾਂਝਾ ਮੁਲਾਜ਼ਮ ਫਰੰਟ ਪੰਜਾਬ ਦੇ ਸੱਦੇ ’ਤੇ 7 ਅਗਸਤ ਨੂੰ ਦਾਣਾ ਮੰਡੀ ਚੰਡੀਗੜ ਵਿਖੇ ਹੋਣ ਜਾ ਰਹੀ ਵਿਸ਼ਾਲ ਮੁਲਾਜ਼ਮ ਰੈਲੀ ਸਬੰਧੀ ਮੁਲਾਜ਼ਮ ਆਗੂ ਜੰਗ ਸ਼ੇਰ ਸਿੰਘ ਬੋਪਾਰਾਏ ਨੇ ਇਕ ਬਿਆਨ ’ਚ ਸੂਬੇ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਆਪਣੇ ਪਰਿਵਾਰਾਂ ਸਮੇਤ ਚੰਡੀਗੜ੍ਹ ਵੱਲ ਕੂਚ ਕਰਨ ਤੇ ਵਧ ਚੜ੍ਹ ਕੇ 7 ਅਗਸਤ ਦੀ ਵੱਡੀ ਰੋਸ ਰੈਲੀ ’ਚ ਸ਼ਾਮਿਲ ਹੋਣ ਤਾਂ ਜੋ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਡੀ. ਏ.

ਅਜੀਤ ਡੈਸਕ 06-08-2026
ਖੇਮਕਰਨ, 5 ਅਗਸਤ (ਰਾਕੇਸ਼ ਕੁਮਾਰ ਬਿੱਲਾ)–ਪੰਜਾਬ ਸਰਕਾਰ ਦੇ ਸਮੂਹ ਮੁਲਾਜ਼ਮਾਂ ਵਲੋ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਸੰਬੰਧੀ ਸਾਂਝਾ ਮੁਲਾਜ਼ਮ ਫਰੰਟ ਪੰਜਾਬ ਦੇ ਸੱਦੇ ’ਤੇ 7 ਅਗਸਤ ਨੂੰ ਦਾਣਾ ਮੰਡੀ ਚੰਡੀਗੜ ਵਿਖੇ ਹੋਣ ਜਾ ਰਹੀ ਵਿਸ਼ਾਲ ਮੁਲਾਜ਼ਮ ਰੈਲੀ ਸਬੰਧੀ ਮੁਲਾਜ਼ਮ ਆਗੂ ਜੰਗ ਸ਼ੇਰ ਸਿੰਘ ਬੋਪਾਰਾਏ ਨੇ ਇਕ ਬਿਆਨ ’ਚ ਸੂਬੇ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਆਪਣੇ ਪਰਿਵਾਰਾਂ ਸਮੇਤ ਚੰਡੀਗੜ੍ਹ ਵੱਲ ਕੂਚ ਕਰਨ ਤੇ ਵਧ ਚੜ੍ਹ ਕੇ 7 ਅਗਸਤ ਦੀ ਵੱਡੀ ਰੋਸ ਰੈਲੀ ’ਚ ਸ਼ਾਮਿਲ ਹੋਣ ਤਾਂ ਜੋ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਡੀ.ਏ. ਦੀ ਕਿਸ਼ਤ ਜਾਰੀ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨਾ ਆਦਿ ਮੰਗਾਂ ਨੂੰ ਸੂਬਾ ਸਰਕਾਰ ਤੋਂ ਮੰਨਵਾਉਣ ਲਈ ਸਰਕਾਰ ਨੂੰ ਜਗਾਇਆ ਜਾਵੇ ।
ਪਿਛਲੀ ਖ਼ਬਰ ਬਹਿਰੇਪਨ ਦੇ ਲੱਛਣਾਂ ਨੂੰ ਸਮੇਂ ਸਿਰ ਪਛਾਣੋਂ, ਇਲਾਜ ਸੰਭਵ—ਡਾ. ਰੰਧਾਵਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਕਾਨਫਰੰਸ ’ਚ ਹੋਣ ਵਾਲਾ ਇਕੱਠ ਇਤਿਹਾਸਕ ਹੋਵੇਗਾ- ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।