06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੇ ਵਾਲੀਬਾਲ ਅੰਡਰ-17 ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੇ ਅੰਡਰ-17 ਵਾਲੀਬਾਲ ਲੜਕਿਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾ ਰਹੇ 70 ਵੇਂ ਜੋਨਲ ਖੇਡ ਮੁਕਾਬਲਿਆਂ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੀਆਂ ਅੱਠ ਟੀਮਾਂ ਨੇ ਭਾਗ ਲਿਆ।

ਅਜੀਤ ਡੈਸਕ 06-08-2026
ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੇ ਅੰਡਰ-17 ਵਾਲੀਬਾਲ ਲੜਕਿਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾ ਰਹੇ 70 ਵੇਂ ਜੋਨਲ ਖੇਡ ਮੁਕਾਬਲਿਆਂ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੀਆਂ ਅੱਠ ਟੀਮਾਂ ਨੇ ਭਾਗ ਲਿਆ। ਟੀਮ ਵਿਚ ਅੰਮ੍ਰਿਤਪਾਲ ਸਿੰਘ, ਸਿਮਰਨਪਾਲ ਸਿੰਘ, ਏਕਮਜੋਤ ਸਿੰਘ, ਅਭੀਨੂਰ ਸਿੰਘ, ਸਿਮਰਨ ਸਿੰਘ, ਏਕਮਪ੍ਰੀਤ ਸਿੰਘ, ਸਾਹਿਬ ਦਿਆਲ ਸਿੰਘ, ਅਰਸ਼ਪ੍ਰੀਤ ਸਿੰਘ, ਧਰਮਬੀਰ ਸਿੰਘ ਅਤੇ ਅਕਾਸ਼ਦੀਪ ਸਿੰਘ ਖਿਡਾਰੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿਚੋਂ ਦੋ ਵਿਦਿਆਰਥੀ ਸਿਮਰਨਪਾਲ ਸਿੰਘ ਅਤੇ ਅਭੀਨੂਰ ਸਿੰਘ ਨੇ ਜ਼ਿਲ੍ਹਾ ਪੱਧਰ ਦੀ ਟੀਮ ਵਿਚ ਆਪਣੀ ਜਗ੍ਹਾ ਬਣਾ ਲਈ ਹੈ। ਇਸ ਮੌਕੇ ਸਕੂਲ ਪਿ੍ਰੰਸੀਪਲ ਕੰਵਲਜੀਤ ਕੌਰ ਨੇ ਵਿਦਿਆਰਥਈਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵਧੀਆ ਖੇਡ ਪ੍ਰਦਰਸ਼ਨ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਸ ਮੌਕੇ ਵਧਾਈ ਦਿੱਤੀ।
ਪਿਛਲੀ ਖ਼ਬਰ ਬਾਬਾ ਸ਼ਾਹਮਦਾਰ ਦਾ ਦੋ ਦਿਨਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਭਲਾਈਪੁਰ ਦੀ ਅਗਵਾਈ ਹੇਠ ਰੱਖੜ ਪੁੰਨਿਆ ਮੌਕੇ ਹੋਣ ਵਾਲੀ ਕਾਨਫਰੰਸ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।