07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਈ.ਟੀ.ਟੀ ਅਧਿਆਪਕ ਸੈਂਕੜੇ ਸਾਥੀਆਂ ਨਾਲ ਅੱਜ ਚੰਡੀਗੜ੍ਹ ਰੈਲੀ ’ਚ ਹੋਣਗੇ ਸ਼ਾਮਿਲ

ਤਰਨ ਤਾਰਨ, 6 ਅਗਸਤ (ਇਕਬਾਲ ਸਿੰਘ ਸੋਢੀ)—ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਪੰਜਾਬ ਸਰਕਾਰ ਨੂੰ ਹਿਲਾ ਦੇਣ ਵਾਲੀ ਰੈਲੀ ਚੰਡੀਗੜ ਦੇ 39 ਸੈਕਟਰ ਦਾਣਾ ਮੰਡੀ ਵਿਖੇ ਹੋਵੇਗੀ, ਜਿਸ ਵਿਚ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਦੇ ਮੁਲਾਜ਼ਮ ਏਕਤਾ ਦਾ ਪ੍ਰਤੀਕ ਦੇਣ ਦੇ ਨਾਲ ਨਾਲ ਹੱਕੀ ਮੰਗਾਂ ਦੀ ਆਵਾਜ਼ ਬੁਲੰਦ ਕਰਨਗੇ। ਪੰਜਾਬ ਸਰਕਾਰ ਨੂੰ ਇਹ ਰੈਲੀ ਬਹੁਤ ਮਹਿੰਗੀ ਪਵੇਗੀ।

ਅਜੀਤ ਡੈਸਕ 07-08-2026
ਤਰਨ ਤਾਰਨ, 6 ਅਗਸਤ (ਇਕਬਾਲ ਸਿੰਘ ਸੋਢੀ)—ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਪੰਜਾਬ ਸਰਕਾਰ ਨੂੰ ਹਿਲਾ ਦੇਣ ਵਾਲੀ ਰੈਲੀ ਚੰਡੀਗੜ ਦੇ 39 ਸੈਕਟਰ ਦਾਣਾ ਮੰਡੀ ਵਿਖੇ ਹੋਵੇਗੀ, ਜਿਸ ਵਿਚ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਦੇ ਮੁਲਾਜ਼ਮ ਏਕਤਾ ਦਾ ਪ੍ਰਤੀਕ ਦੇਣ ਦੇ ਨਾਲ ਨਾਲ ਹੱਕੀ ਮੰਗਾਂ ਦੀ ਆਵਾਜ਼ ਬੁਲੰਦ ਕਰਨਗੇ। ਪੰਜਾਬ ਸਰਕਾਰ ਨੂੰ ਇਹ ਰੈਲੀ ਬਹੁਤ ਮਹਿੰਗੀ ਪਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਵਿੰਦਰ ਸਿੰਘ ਬੱਬੂ ਨੇ ਕੀਤਾ। ਉਨ੍ਹਾਂ ਦੱਸਿਆ ਕਿ ਤਰਨ ਤਾਰਨ ਦੇ 9 ਬਲਾਕਾਂ ਵਿਚੋ ਸੈਂਕੜੇ ਈ.ਟੀ.ਟੀ. ਅਧਿਆਪਕ ਸਾਂਝੇ ਮੰਚ ਦੇ ਝੰਡੇ ਥੱਲੇ ਸ਼ਮੂਲੀਅਤ ਕਰਨਗੇ। ਇਸ ਮੌਕੇ ਗੁਰਵਿੰਦਰ ਸਿੰਘ ਬੱਬੂ, ਬੀ.ਈ.ਈ.ਓ ਸਰਬਜੀਤ ਸਿੰਘ, ਗੁਰਲਵਦੀਪ ਸਿੰਘ, ਨਿਰਮਲ ਸਿੰਘ, ਸੁਲੱਖਣ ਸਿੰਘ, ਸੁਖਵਿੰਦਰ ਸਿੰਘ ਧਾਮੀ, ਅਮਰਜੀਤ ਸਿੰਘ, ਮਨਜੀਤ ਸਿੰਘ, ਅਮਨਦੀਪ ਸਿੰਘ, ਮਹਿੰਦਰ ਰਾਜਨ, ਪਲਵਿੰਦਰ ਸਿੰਘ, ਸ਼ਰਮੀਲੀ ਮੈਡਮ, ਸੁਰਜੀਤ ਕੌਰ, ਮਨਪ੍ਰੀਤ ਕੌਰ, ਅਰਵਿੰਦਰ ਕੌਰ, ਇੰਦਰ ਬਲਰਾਜ, ਸ਼ਰਨਜੀਤ ਕੌਰ, ਸਤਨਾਮ ਸਿੰਘ, ਮਨਿੰਦਰ ਸਿੰਘ, ਮਨਜੀਤ ਪਾਰਸ, ਗੁਰਪ੍ਰੀਤ ਸਿੰਘ, ਪ੍ਰਦੀਪ ਧਵਨ, ਅਮਨਦੀਪ ਸਿੰਘ, ਮਨਜੀਤ ਸਿੰਘ ਅਲੀਪੁਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸੰਪਰਦਾਇ ਕਾਰ ਸੇਵਾ ਸਰਹਾਲੀ ਵਲੋਂ ਸਰਹਾਲੀ ਤੋਂ ਠੱਟਾ ਪਿੰਡ ਨੂੰ ਜਾਂਦੀ ਸੜਕ ’ਤੇ ਲਗਾਏ ਬੂਟੇ ਗ੍ਰਾਮ ਪੰਚਾਇਤ ਠੱਟਾ ਨੇ... ਅਗਲੀ ਖ਼ਬਰ ਹਥਿਆਰਾਂ ਨਾਲ ਲੈਸ ਹੋ ਕੇ ਵਿਅਕਤੀ ’ਤੇ ਹਮਲਾ ਕਰਕੇ ਲਗਾਈਆਂ ਸੱਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।