ਵਿਧਾਇਕ ਲਾਲਪੁਰਾ ਨੇ ਦਾਣਾ ਮੰਡੀ ਖਡੂਰ ਸਾਹਿਬ ਵਿਖੇ ਸ਼ੈੱਡ ਦਾ ਕੰਮ ਸ਼ੁਰੂ ਕਰਵਾਇਆ - ਪ੍ਰਧਾਨ ਗੁਰਵਿੰਦਰ ਸਿੰਘ
ਖਡੂਰ ਸਾਹਿਬ, 9 ਅਗਸਤ (ਰਸ਼ਪਾਲ ਸਿੰਘ ਕੁਲਾਰ)- ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਦਾਣਾ ਮੰਡੀ ਖਡੂਰ ਸਾਹਿਬ ਵਿਖੇ ਦੋ ਹਜਾਰ ਫੁੱਟ ਲੋਹੇ ਦਾ ਸ਼ੈੱਡ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ । ਜਿਸ ਦਾ ਕਿਸਾਨਾਂ ਨੂੰ ਬਹੁਤ ਵੱਡਾ ਲਾਭ ਪ੍ਰਾਪਤ ਹੋਵੇਗਾ।
ਦਾਣਾ ਮੰਡੀ ਖਡੂਰ ਸਾਹਿਬ ਵਿਖੇ ਚੱਲ ਰਹੇ ਸ਼ੈੱਡ ਦੇ ਨਿਰਮਾਣ ਕਾਰਜਾ ਦਾ ਜਾਇਜ਼ਾ ਲੈਣ ਸਮੇਂ ਗੱਲਬਾਤ ਕਰਦੇ ਹੋਏ ਨਾਲ ਹੋਰ। ਤਸਵੀਰ–ਕੁਲਾਰ
10-08-2026