ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ - ਪ੍ਰੋ.ਹਰਪ੍ਰੀਤ ਕੋਟ
ਫਤਿਆਬਾਦ, 11 ਅਗਸਤ (ਹਰਵਿੰਦਰ ਸਿੰਘ ਧੂੰਦਾ)–ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਜਿਸ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਵਲੋਂ ਆਪੋ-ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦੌਰਾਨ ਪਿੰਡਾਂ ਦੇ ਲੋਕਾਂ ਨਾਲ ‘ਆਪ’ ਆਗੂ ਹਰਪ੍ਰੀਤ ਸਿੰਘ ਕੋਟ। ਤਸਵੀਰ–ਧੂੰਦਾ
12-08-2026