13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 12 ਅਗਸਤ (ਪਰਮਜੀਤ ਜੋਸ਼ੀ)—ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਮਾਮਲੇ ਵਿਚ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਥਾਣਾ ਸਦਰ ਤਰਨ ਤਾਰਨ ਵਿਖੇ ਇਲਾਕੇ ਦੀ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਲੜਕੀ ਜਿਸ ਦੀ ਉਮਰ 16 ਸਾਲ ਹੈ ਅਤੇਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਕੇਹਰਸ਼ੇਰ ਸਿੰਘ ਪੁੱਤਰ ਬੁਘੇਲ ਸਿੰਘ ਵਾਸੀ ਪਿੰਡ ਬੁੱਘਾ ਕਿਧਰੇ ਭਜਾ ਲੈ ਗਿਆ ਹੈ, ਜਿਸ ਦੀ ਅਸੀਂ ਹੁਣ ਤੱਕ ਭਾਲ ਕਰਦੇ ਰਹੇਂ ਪਰ ਕੋਈ ਪਤਾ ਨਹੀਂ ਚੱਲਿਆ।

ਅਜੀਤ ਡੈਸਕ 13-08-2026
ਤਰਨ ਤਾਰਨ, 12 ਅਗਸਤ (ਪਰਮਜੀਤ ਜੋਸ਼ੀ)—ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਮਾਮਲੇ ਵਿਚ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਥਾਣਾ ਸਦਰ ਤਰਨ ਤਾਰਨ ਵਿਖੇ ਇਲਾਕੇ ਦੀ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਲੜਕੀ ਜਿਸ ਦੀ ਉਮਰ 16 ਸਾਲ ਹੈ ਅਤੇਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਕੇਹਰਸ਼ੇਰ ਸਿੰਘ ਪੁੱਤਰ ਬੁਘੇਲ ਸਿੰਘ ਵਾਸੀ ਪਿੰਡ ਬੁੱਘਾ ਕਿਧਰੇ ਭਜਾ ਲੈ ਗਿਆ ਹੈ, ਜਿਸ ਦੀ ਅਸੀਂ ਹੁਣ ਤੱਕ ਭਾਲ ਕਰਦੇ ਰਹੇਂ ਪਰ ਕੋਈ ਪਤਾ ਨਹੀਂ ਚੱਲਿਆ। ਜਾਂਚ ਅਧਿਕਾਰੀ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪਿਛਲੀ ਖ਼ਬਰ ਖਾਣਾ ਪਕਾਉਣ ਦੀ ਲਾਗਤ ਰਾਸ਼ੀ (ਕੁਕਿੰਗ ਕੋਸਟ) ਲੰਮੇ ਸਮੇਂ ਤੋਂ ਪ੍ਰਾਪਤ ਨਾ ਹੋਣ ਕਰਕੇ ਮਿਡ-ਡੇ-ਮੀਲ ਬੰਦ ਹੋਣ ਕਿਨਾਰੇ ਲ... ਅਗਲੀ ਖ਼ਬਰ ਦਾਤਰ ਨਾਲ ਹਮਲਾ ਕਰਕੇ ਵਿਅਕਤੀ ਨੂੰ ਕੀਤਾ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।