13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਬਾਬਾ ਬਕਾਲਾ ਸਾਹਿਬ ਰੈਲੀ ’ਚ ਹੋਵੇਗਾ ਇਤਿਹਾਸਕ ਇਕੱਠ– ਜਥੇ ਨਾਗੋਕੇ

ਖਡੂਰ ਸਾਹਿਬ, 12 ਅਗਸਤ (ਰਸ਼ਪਾਲ ਸਿੰਘ ਕੁਲਾਰ )- ਬਾਬਾ ਬਕਾਲਾ ਸਾਹਿਬ ਵਿਖੇ ਸਾਚਾ ਗੁਰੂ ਲਾਧੋ ਰੇ ਅਤੇ ਰੱਖੜ ਪੂੰਨਿਆ ਦੇ ਸਲਾਨਾ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੀਤੀ ਜਾ ਰਹੀ ਕਾਨਫਰੰਸ ਦਾ ਭਾਰੀ ਇਕੱਠ ਇਤਿਹਾਸਕ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ ਨੇ ਕਰਦਿਆਂ ਕਿਹਾ ਕਿ ਹਲਕਾ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਵਲੋਂ ਬਲਾਕ ਨਾਗੋਕੇ ਅਧੀਨ ਆਉਦੇ ਪਿੰਡਾਂ ਵਿਚ ਰੈਲੀ ਸਬੰਧੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗ ਦਾ ਦੌਰ ਸੁਰੂ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 13-08-2026
ਖਡੂਰ ਸਾਹਿਬ, 12 ਅਗਸਤ (ਰਸ਼ਪਾਲ ਸਿੰਘ ਕੁਲਾਰ )- ਬਾਬਾ ਬਕਾਲਾ ਸਾਹਿਬ ਵਿਖੇ ਸਾਚਾ ਗੁਰੂ ਲਾਧੋ ਰੇ ਅਤੇ ਰੱਖੜ ਪੂੰਨਿਆ ਦੇ ਸਲਾਨਾ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੀਤੀ ਜਾ ਰਹੀ ਕਾਨਫਰੰਸ ਦਾ ਭਾਰੀ ਇਕੱਠ ਇਤਿਹਾਸਕ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ ਨੇ ਕਰਦਿਆਂ ਕਿਹਾ ਕਿ ਹਲਕਾ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਵਲੋਂ ਬਲਾਕ ਨਾਗੋਕੇ ਅਧੀਨ ਆਉਦੇ ਪਿੰਡਾਂ ਵਿਚ ਰੈਲੀ ਸਬੰਧੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗ ਦਾ ਦੌਰ ਸੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੇ ਵਿਚਾਰ ਸੁਨਣ ਲਈ ਸਰਕਲ ਨਾਗੋਕੇ ਤੋਂ ਵੱਡਾ ਕਾਫਲਾ ਲੈ ਕੇ ਪੁੱਜਾਂਗੇ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਕਾਂਗਰਸ ਨੂੰ ਝਟਕਾ, ਕਈ ਪਰਿਵਾਰ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਵੱਖ-ਵੱਖ ਚੀਜ਼ਾਂ ਦੇ ਸੇਵਨ ਨਾਲ ਹੋ ਸਕਦੀ ਅਲਰਜੀ - ਡਾ. ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।