13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਪਰਿਵਾਰ ‘ਆਪ’ ’ਚ ਸ਼ਾਮਿਲ

ਅਮਰਕੋਟ, 12 ਅਗਸਤ (ਭੱਟੀ)– ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਮਹਿਮੂਦਪੁਰ ਵਿਖੇ ਵਿਧਾਇਕ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਬਾਬਾ ਫੁਲਜੰਟ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਅਤੇ ਭਾਜਪਾ ਨੂੰ ਅਲਵਿਦਾ ਆਖ ਕੇ ਸਤਨਾਮ ਸਿੰਘ, ਹਰਚਰਨ ਸਿੰਘ, ਚਾਨਣ ਸਿੰਘ, ਗੁਰਜੀਤ ਸਿੰਘ, ਭੱਲਾ ਸਿੰਘ, ਦੁੱਲਾ ਸਿੰਘ, ਸੁਖਵਿੰਦਰ ਸਿੰਘ ਅਤੇ ਗੁਰਬੀਰ ਸਿੰਘ ਆਦਿ ਆਪਣੇ ਅਨੇਕਾਂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ । ਜਿਨ੍ਹਾਂ ਨੂੰ ਵਿਧਾਇਕ ਸਰਵਨ ਸਿੰਘ ਧੁੰਨ ਵਲੋ ਸਨਮਾਨਿਤ ਕੀਤਾ ਗਿਆ ਅਤੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।

ਅਜੀਤ ਡੈਸਕ 13-08-2026
ਅਮਰਕੋਟ, 12 ਅਗਸਤ (ਭੱਟੀ)– ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਮਹਿਮੂਦਪੁਰ ਵਿਖੇ ਵਿਧਾਇਕ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਬਾਬਾ ਫੁਲਜੰਟ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਅਤੇ ਭਾਜਪਾ ਨੂੰ ਅਲਵਿਦਾ ਆਖ ਕੇ ਸਤਨਾਮ ਸਿੰਘ, ਹਰਚਰਨ ਸਿੰਘ, ਚਾਨਣ ਸਿੰਘ, ਗੁਰਜੀਤ ਸਿੰਘ, ਭੱਲਾ ਸਿੰਘ, ਦੁੱਲਾ ਸਿੰਘ, ਸੁਖਵਿੰਦਰ ਸਿੰਘ ਅਤੇ ਗੁਰਬੀਰ ਸਿੰਘ ਆਦਿ ਆਪਣੇ ਅਨੇਕਾਂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ । ਜਿਨ੍ਹਾਂ ਨੂੰ ਵਿਧਾਇਕ ਸਰਵਨ ਸਿੰਘ ਧੁੰਨ ਵਲੋ ਸਨਮਾਨਿਤ ਕੀਤਾ ਗਿਆ ਅਤੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਪਿੰਡ ਮਹਿਮੂਦਪੁਰ ਦੀ ਪੰਚਾਇਤ ਤੇ ਹੋਰ ਵੀ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜਲਦ ਮੁਕੰਮਲ ਹੋਵੇਗਾ ਲੰਗਰ ਹਾਲ ਅਤੇ ਸੁੰਦਰ ਐਲੀਵੇਸ਼ਨ-ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਸੰਤ ਬਾਬਾ ਕਸ਼ਮੀਰ ਸਿੰਘ ਭੂਰ... ਅਗਲੀ ਖ਼ਬਰ ਮਾਨ ਸਰਕਾਰ ਤੁਰੰਤ ਸੱਤਵੇਂ ਪੰਜਾਬ ਤਨਖਾਹ ਕਮਿਸ਼ਨ ਦਾ ਗਠਨ ਕਰੇ- ਦਿਓਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।