14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨੌਜਵਾਨ ਵਲੋਂ ਬਿੱਲਾ ਸ਼ੇਰੋਂ ਨੂੰ ਹਰ ਪੱਖੋਂ ਸਹਿਯੋਗ ਦਾ ਭਰੋਸਾ ਹਰਪ੍ਰੀਤ ਸਿੰਘ ਖੰਨਾ ਵਲੋਂ ਨੌਜਵਾਨਾਂ ਸਮੇਤ ਬਿੱਲਾ ਸ਼ੇਰੋ ਨਾਲ ਮੁਲਾਕਾਤ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)– ਹਰਪ੍ਰੀਤ ਸਿੰਘ ਖੰਨਾ ਦੀ ਅਗਵਾਈ ਹੇਠ ਨੌਜਵਾਨ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨਾਲ ਮੁਲਾਕਾਤ ਕਰਨ ਲਈ ਬਿੱਲਾ ਸ਼ੇਰੋ ਦੇ ਦਫਤਰ ਵਿਖੇ ਪਹੁੰਚੇ। ਇਸ ਮੌਕੇ ਸਤਬੀਰ ਸਿੰਘ, ਆਕਾਸ਼ਦੀਪ ਸਿੰਘ ,ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਪ੍ਰਭਜੀਤ ਸਿੰਘ, ਗੁਰਸੇਵਕ ਸਿੰਘ ਭੱਲੂ ਅਤੇ ਸਨੀ ਗੋਲਾ ਸਮੇਤ ਹੋਰ ਨੌਜਵਾਨ ਨੇ ਬਿੱਲਾ ਸ਼ੇਰੋ ਨਾਲ਼ ਮੁਲਾਕ਼ਾਤ ਕੀਤੀ।

ਅਜੀਤ ਡੈਸਕ 14-08-2026
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)– ਹਰਪ੍ਰੀਤ ਸਿੰਘ ਖੰਨਾ ਦੀ ਅਗਵਾਈ ਹੇਠ ਨੌਜਵਾਨ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨਾਲ ਮੁਲਾਕਾਤ ਕਰਨ ਲਈ ਬਿੱਲਾ ਸ਼ੇਰੋ ਦੇ ਦਫਤਰ ਵਿਖੇ ਪਹੁੰਚੇ। ਇਸ ਮੌਕੇ ਸਤਬੀਰ ਸਿੰਘ, ਆਕਾਸ਼ਦੀਪ ਸਿੰਘ ,ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਪ੍ਰਭਜੀਤ ਸਿੰਘ, ਗੁਰਸੇਵਕ ਸਿੰਘ ਭੱਲੂ ਅਤੇ ਸਨੀ ਗੋਲਾ ਸਮੇਤ ਹੋਰ ਨੌਜਵਾਨ ਨੇ ਬਿੱਲਾ ਸ਼ੇਰੋ ਨਾਲ਼ ਮੁਲਾਕ਼ਾਤ ਕੀਤੀ। ਇਸ ਮੌਕੇ ਨੌਜਵਾਨਾਂ ਨੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੂੰ ਹਰ ਪੱਖੋਂ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਹਲਕੇ ਦੀ ਮਜ਼ਬੂਤੀ, ਨੌਜਵਾਨਾਂ ਦੀ ਬਿਹਤਰੀ ਅਤੇ ਲੋਕ ਸੇਵਾ ਦੇ ਕਾਰਜਾਂ ਲਈ ਉਹ ਹਮੇਸ਼ਾ ਪੂਰੀ ਤਨਦੇਹੀ ਨਾਲ ਨਾਲ ਖੜ੍ਹੇ ਰਹਿਣਗੇ। ਬਿੱਲਾ ਸ਼ੇਰੋਂ ਨੇ ਨੌਜਵਾਨ ਸਾਥੀਆਂ ਵਲੋਂ ਦਿੱਤੇ ਭਰਵੇਂ ਸਹਿਯੋਗ ਅਤੇ ਵਿਸ਼ਵਾਸ ਲਈ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਅਤੇ ਸੰਸਥਾ ਦੀ ਤਾਕਤ ਹੁੰਦੇ ਹਨ। ਨੌਜਵਾਨਾਂ ਦੀ ਇਕਜੁੱਟਤਾ ਅਤੇ ਸਰਗਰਮ ਭੂਮਿਕਾ ਨਾਲ ਹਲਕੇ ਵਿਚ ਲੋਕ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਨੌਜਵਾਨਾਂ ਦੀ ਤਰੱਕੀ ਲਈ ਯਤਨ ਕੀਤੇ ਜਾਣਗੇ।
ਪਿਛਲੀ ਖ਼ਬਰ ਪਿਤਾ ਦੀ ਮੌਤ ਦਾ ਜਾਅਲੀ ਸਰਟੀਫਿਕੇਟ ਬਣਾ ਕੇ ਜ਼ਮੀਨ ਕਰਵਾਈ ਨਾਂਅ, ਮਾਮਲਾ ਦਰਜ ਅਗਲੀ ਖ਼ਬਰ ਨਗਰ ਕੌਂਸਲ ਤਰਨ ਤਾਰਨ ਵਿਖੇ ਈ.ਓ. ਰਣਦੀਪ ਸਿੰਘ ਲਹਿਰਾਉਣਗੇ ਤਿਰੰਗਾ ਝੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।