17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਜ਼ਿਲ੍ਹਾ ਪੱਧਰੀ ਸਮਾਗਮ ’ਚ ਹਿੱਸਾ ਲੈਣ ਵਾਲੇ ਵਿੱਦਿਅਕ ਅਦਾਰਿਆਂ ’ਚ ਅੱਜ ਛੁੱਟੀ ਦਾ ਐਲਾਨ

ਤਰਨ ਤਾਰਨ, 16 ਅਗਸਤ (ਪਰਮਜੀਤ ਜੋਸ਼ੀ)- 80ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਂਡ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਸਮਾਗਮ ’ਚ ਹਿੱਸਾ ਲੈਣ ਵਾਲੇ ਵਿੱਦਿਅਕ ਅਦਾਰਿਆਂ ’ਚ 17 ਅਗਸਤ 202 6 ਦਿਨ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ, ਜਿਨ੍ਹਾਂ ਆਪਣੀਆਂ ਸ਼ਾਨਦਾਰ ਅਤੇ ਦੇਸ਼ ਭਗਤੀ ਦੇ ਰੰਗ ਵਿਚ ਰੰਗੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਚਾਰ ਚੰਨ੍ਹ ਲਾਏ।

ਅਜੀਤ ਡੈਸਕ 17-08-2026

ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਅਗਲੀ ਖ਼ਬਰ ਤਰਨ ਤਾਰਨ ਵਿਖੇ ਆਜ਼ਾਦੀ ਦਿਹਾੜੇ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲਹਿਰਾਇਆ ਕੌਮੀ ਝੰਡਾ * ਸ਼ਹੀਦਾਂ ਦੇ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।