ਦੀ ਵਿਜ਼ਡਮ ਸਕੂਲ ਤਰਨ ਤਾਰਨ ਵਿਖੇ ਨਵੇਂ ਸਥਾਪਿਤ ਸੀਨੀਅਰ ਵਿੰਗ ਦਾ ਉਦਘਾਟਨ
ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)-ਦੀ ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਠਰੂ ਵਿਖੇ ਨਵੇਂ ਸਥਾਪਿਤ ਸੀਨੀਅਰ ਵਿੰਗ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਾ ਭੋਗ ਪਾਏ ਗਏ।
ਦੀ ਵਿਜ਼ਡਮ ਸਕੂਲ ਤਰਨ ਤਾਰਨ ਵਿਖੇ ਸੀਨੀਅਰ ਵਿੰਗ ਦੇ ਉਦਘਾਟਨ ਮੌਕੇ ਹਾਜ਼ਰ ਚੇਅਰਮੈਨ ਰਮਨੀਕ ਸਿੰਘ ਖੇੜਾ ਅਤੇ ਸਕੂਲ ਸਟਾਫ਼। ਤਸਵੀਰਾਂ: ਲਵਲੀ
21-08-2026