ਰੱਖੜ ਪੁੰਨਿਆ ਮੇਲੇ ਮੌਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਕਰੇਗਾ ਇਤਿਹਾਸਕ ਕਾਨਫ਼ਰੰਸ- ਨਾਰਲੀ
ਭਿੱਖੀਵਿੰਡ, 26 ਅਗਸਤ (ਬੌਬੀ)–ਹਲਕਾ ਖੇਮਕਰਨ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਸੇਵਾਦਾਰ ਭਾਈ ਅਮਨਦੀਪ ਸਿੰਘ ਨਾਰਲੀ ਜਾ਼ਣਕਾਰੀ ਦਿੰਦਿਆਂ ਦੱਸਿਆ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਤਿਸ਼ਾਹੀ ਨੌਵੀਂ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਆ ਰਹੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ਰੱਖੜ ਪੁੰਨਿਆ ਮੇਲੇ (ਸਾਚਾ ਗੁਰੂ ਲਾਧੋ ਰੇ) ਮੌਕੇ ਇਤਿਹਾਸਕ ਪੰਥਕ ਕਾਨਫਰੰਸ ਕਰਨ ਜਾ ਰਹੀ ਹੈ। 28 ਅਗਸਤ ਨੂੰ ਹੋਣ ਵਾਲੀ ਪੰਥਕ ਕਾਨਫਰੰਸ ਲਈ ਤਿਆਰੀਆ ਕਰ ਦਿੱਤੀਆ ਹਨ।
ਗੱਲਬਾਤ ਕਰਦੇ ਹੋਏ ਅਕਾਲੀ ਦਲ (ਵਾਰਿਸ ਪੰਜਾਬ ਦੇ) ਭਾਈ ਅਮਨਦੀਪ ਸਿੰਘ ਨਾਰਲੀ ਅਤੇ ਹੋਰ। ਤਸਵੀਰ–ਬੌਬੀ
27-08-2026