ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੰਪੰਨ
ਤਰਨ ਤਾਰਨ, 31 ਅਗਸਤ (ਇਕਬਾਲ ਸਿੰਘ ਸੋਢੀ)– ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਤਰਨ ਤਾਰਨ ਦੇ ਕ੍ਰਿਸਟਲ ਪੈਲੇਸ ਵਿਖੇ ਜ਼ਿਲ੍ਹਾ ਪੱਧਰੀ ਮਹਿਲਾ ਵਿੰਗ ਦੀ ਇਕ ਵਿਸ਼ਾਲ ਮੀਟਿੰਗ ਕਰਵਾਈ ਗਈ । ਇਸ ਮੌਕੇ ਮੋਗਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ.
ਕਿ੍ਸਟਲ ਪੈਲੇਸ ਵਿਖੇ ਜ਼ਿਲ੍ਹਾ ਪੱਧਰੀ ਮਹਿਲਾ ਵਿੰਗ ਦੀ ਮੀਟਿੰਗ ਦੌਰਾਨ ਹਾਜ਼ਰ ਮਹਿਲਾਵਾਂ। ਤਸਵੀਰ–ਲਵਲੀ
01-09-2026