ਸ੍ਰੀ ਦੁਰਗਾ ਮੰਦਰ ਹਰੀਕੇ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੱਗੀਆਂ ਭਾਰੀ ਰੌਣਕਾਂ ਬੱਚਿਆਂ ਵਲੋਂ ਪੇਸ਼ ਕੀਤੀਆਂ ਸੁੰਦਰ ਝਾਕੀਆਂ ਨੇ ਸਭ ਦਾ ਮਨ ਮੋਹਿਆ
ਹਰੀਕੇ ਪੱਤਣ, 5 ਸਤੰਬਰ (ਸੰਜੀਵ ਕੁੰਦਰਾ)–ਕਸਬਾ ਹਰੀਕੇ ਪੱਤਣ ਦੇ ਸ੍ਰੀ ਦੁਰਗਾ ਮੰਦਰ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਬਹੁਤ ਹੀ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਸਵੇਰ ਤੋਂ ਹੀ ਮੰਦਰ ਵਿਚ ਸ਼ਰਧਾਲੂਆਂ ਦਾ ਤਾਂਤਾ ਲੱਗਾ ਰਿਹਾ।
ਸ੍ਰੀ ਦੁਰਗਾ ਮੰਦਰ ਕਮੇਟੀ ਹਰੀਕੇ ਦੇ ਨਿਰਮਾਣ ਲਈ ਨੂੰ 2 ਲੱਖ ਰੁਪਏ ਦੀ ਰਾਸ਼ੀ ਮੰਦਰ ਕਮੇਟੀ ਨੂੰ ਸੋਪਦੇਂ ਹੋਏ ਸਰਪੰਚ ਇਕਬਾਲ ਸਿੰਘ ਸਿੱਧੂ। ਤਸਵੀਰਾਂ–ਕੁੰਦਰਾ
06-09-2026