07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਅਧਿਆਪਕ ਦਿਵਸ ਮਨਾਇਆ

ਝਬਾਲ, 6 ਸਤੰਬਰ (ਸਰਬਜੀਤ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਂਕਡਰੀ ਸਕੂਲ ਝਬਾਲ ਵਿਖੇ ਅਧਿਆਪਕ ਦਿਵਸ ਮਨਾਇਆਾ ਗਿਆ। ਇਸ ਸਮੇ ਸਕੂਲ ਐਮ.

ਅਜੀਤ ਡੈਸਕ 07-09-2026
ਝਬਾਲ, 6 ਸਤੰਬਰ (ਸਰਬਜੀਤ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਂਕਡਰੀ ਸਕੂਲ ਝਬਾਲ ਵਿਖੇ ਅਧਿਆਪਕ ਦਿਵਸ ਮਨਾਇਆਾ ਗਿਆ। ਇਸ ਸਮੇ ਸਕੂਲ ਐਮ.ਡੀ. ਪਰਮਜੀਤ ਸਿੰਘ ਸੋਹਲ ਨੇ ਡਾ. ਸਰਵਪੱਲੀ ਰਾਧਾ ਕ੍ਰਿਸ਼ਨ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਡਾ, ਸਾਹਿਬ ਦੇ ਜੀਵਨ ਤੋਂ ਸਾਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਬੱਚਿਆ ਵਲੋ ਅਧਿਆਪਕ ਦਿਵਸ ਨਾਲ ਸਬੰਧਤ ਲੈਕਚਰ, ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਪ੍ਰਿੰਸੀਪਲ ਵਰਿੰਦਰ ਕੌਰ, ਮੈਨੇਜਿੰਗ ਕਮੇਟੀ ਸੱਕਤਰ ਹਰਜਿੰਦਰਪਾਲ ਸਿੰਘ, ਮੈਨੇਜਰ ਸਿਮਰਤਪਾਲ ਸਿੰਘ, ਕਲਰਕ ਬਲਵਿੰਦਰ ਸਿੰਘ,ਵਿਜੈ ਕੁਮਾਰ, ਹਰੀਸ਼ ਕੁਮਾਰ, ਮਨਦੀਪ ਕੌਰ, ਗੁਰਿੰਦਰ ਕੌਰ, ਮਨਬੀਰ ਕੌਰ, ਕਰਮਜੀਤ ਕੌਰ, ਨਵਦੀਪ ਕੌਰ,ਰਾਜਬੀਰ ਕੌਰ,ਗੁਰਜੀਤ ਕੌਰ, ਜਤਿੰਦਰਪਾਲ ਕੋਰ,ਕੁਲਵੰਤ ਕੌਰ ਅਤੇ ਬਾਕੀ ਅਧਿਆਪਕ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹੇ ਦੇ ਚਾਰ ਅਧਿਆਪਕ ‘ਰਾਜ ਪੁਰਸਕਾਰ’ ਨਾਲ ਸਨਮਾਨਿਤ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ‘ਅਧਿਆਪਕ ਦਿਵਸ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।