08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮਾਝਾ ਜ਼ੋਨ ਦੇ ਖੇਡ ਮੁਕਾਬਲਿਆਂ ਵਿਚ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਤਰਨ ਤਾਰਨ, 7 ਸਤੰਬਰ (ਹਰਿੰਦਰ ਸਿੰਘ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਨੇ ਬੀੜ ਬਾਬਾ ਬੁੱਢਾ ਸਾਹਿਬ ਪਬਲਿਕ ਸਕੂਲ ਬੀੜ ਸਾਹਿਬ ਵਿਖੇ ਮਾਝਾ ਜੋਨ ਦੇ 17 ਸਕੂਲਾਂ ਦੇ ਖੇਡ ਮੁਕਾਬਲੇ ਕਰਵਾਏ। ਇਸ ਵਿਚ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆ ਫੁੱਟਬਾਲ ਅੰਡਰ17 ਲੜਕੀਆਂ ਨੇ ਪਹਿਲਾਂ ਸਥਾਨ, ਫੁੱਟਬਾਲ ਅੰਡਰ 14 ਲੜਕੀਆਂ ਨੇ ਦੂਸਰਾ ਸਥਾਨ, ਫੁੱਟਬਾਲ ਅੰਡਰ 14 ਲੜਕਿਆਂ ਨੇ ਦੂਸਰਾ ਸਥਾਨ, ਫੁੱਟਬਾਲ ਅੰਡਰ 17 ਲੜਕਿਆਂ ਨੇ ਦੂਸਰਾ ਸਥਾਨ, ਫੁੱਟਬਾਲ ਅੰਡਰ 19 ਲੜਕਿਆਂ ਨੇ ਤੀਸਰਾ ਸਥਾਨ, ਵਾਲੀਬਾਲ ਅੰਡਰ 14 ਲੜਕੀਆਂ ਨੇ ਦੂਸਰਾ ਸਥਾਨ ਅਤੇ ਵਾਲੀਬਾਲ ਅੰਡਰ 17 ਲੜਕੀਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ।

ਮਹਾਰਾਜਾ ਰਣਜੀਤ ਸਿੰਘ ਦੇ ਖੇਡਾਂ ਵਿਚ ਜੇਤੂ ਵਿਦਿਆਰਥੀਆ ਨਾਲ ਸਕੂਲ ਪ੍ਰਬੰਧਕ। ਤਸਵੀਰ–ਲਵਲੀ 08-09-2026
ਤਰਨ ਤਾਰਨ, 7 ਸਤੰਬਰ (ਹਰਿੰਦਰ ਸਿੰਘ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਨੇ ਬੀੜ ਬਾਬਾ ਬੁੱਢਾ ਸਾਹਿਬ ਪਬਲਿਕ ਸਕੂਲ ਬੀੜ ਸਾਹਿਬ ਵਿਖੇ ਮਾਝਾ ਜੋਨ ਦੇ 17 ਸਕੂਲਾਂ ਦੇ ਖੇਡ ਮੁਕਾਬਲੇ ਕਰਵਾਏ। ਇਸ ਵਿਚ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆ ਫੁੱਟਬਾਲ ਅੰਡਰ17 ਲੜਕੀਆਂ ਨੇ ਪਹਿਲਾਂ ਸਥਾਨ, ਫੁੱਟਬਾਲ ਅੰਡਰ 14 ਲੜਕੀਆਂ ਨੇ ਦੂਸਰਾ ਸਥਾਨ, ਫੁੱਟਬਾਲ ਅੰਡਰ 14 ਲੜਕਿਆਂ ਨੇ ਦੂਸਰਾ ਸਥਾਨ, ਫੁੱਟਬਾਲ ਅੰਡਰ 17 ਲੜਕਿਆਂ ਨੇ ਦੂਸਰਾ ਸਥਾਨ, ਫੁੱਟਬਾਲ ਅੰਡਰ 19 ਲੜਕਿਆਂ ਨੇ ਤੀਸਰਾ ਸਥਾਨ, ਵਾਲੀਬਾਲ ਅੰਡਰ 14 ਲੜਕੀਆਂ ਨੇ ਦੂਸਰਾ ਸਥਾਨ ਅਤੇ ਵਾਲੀਬਾਲ ਅੰਡਰ 17 ਲੜਕੀਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ । ਜਿੱਤ ਤੋਂ ਬਾਅਦ ਪਿ੍ਰੰਸੀਪਲ ਕੰਵਲਜੀਤ ਕੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਭ ਵਿਦਿਆਰਥੀਆਂ, ਹਰਜੀਤ ਸਿੰਘ ਡੀ.ਪੀ ਅਤੇ ਕਿਰਨਬੀਰ ਕੌਰ ਡੀ.ਪੀ. ਦੀ ਮਿਹਨਤ ਦਾ ਨਤੀਜਾ ਹੈ।
ਪਿਛਲੀ ਖ਼ਬਰ ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਲੋਂ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਮਨਾਇਆ ‘ਅਧਿਆਪਕ ਦਿਵਸ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।