10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਕੁਲਦੀਪ ਸਿੰਘ ਲਾਹੌਰੀਆ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਬਣਨ ’ਤੇ ਵਧਾਈਆਂ

ਗੋਇੰਦਵਾਲ ਸਾਹਿਬ, 9 ਸਤੰਬਰ (ਸਕੱਤਰ ਸਿੰਘ ਅਟਵਾਲ)-ਕੁਲਦੀਪ ਸਿੰਘ ਲਾਹੌਰੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਜਨਰਲ ਕੌਂਸਲ ਦਾ ਮੈਂਬਰ ਬਣਨ ’ਤੇ ਪਾਰਟੀ ਵਰਕਰਾਂ ਅਤੇ ਆਗੂਆਂ ਵਲੋਂ ਦਿਲ ਦੀਆਂ ਗਹਿਰਾਈਆਂ ਤੋਂ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ ਗਈਆਂ। ਇਸ ਮੌਕੇ ਕੁਲਦੀਪ ਸਿੰਘ ਲਾਹੌਰੀਆ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

ਅਜੀਤ ਡੈਸਕ 10-09-2026
ਗੋਇੰਦਵਾਲ ਸਾਹਿਬ, 9 ਸਤੰਬਰ (ਸਕੱਤਰ ਸਿੰਘ ਅਟਵਾਲ)-ਕੁਲਦੀਪ ਸਿੰਘ ਲਾਹੌਰੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਜਨਰਲ ਕੌਂਸਲ ਦਾ ਮੈਂਬਰ ਬਣਨ ’ਤੇ ਪਾਰਟੀ ਵਰਕਰਾਂ ਅਤੇ ਆਗੂਆਂ ਵਲੋਂ ਦਿਲ ਦੀਆਂ ਗਹਿਰਾਈਆਂ ਤੋਂ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ ਗਈਆਂ। ਇਸ ਮੌਕੇ ਕੁਲਦੀਪ ਸਿੰਘ ਲਾਹੌਰੀਆ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਪਾਰਟੀ ਵਰਕਰਾਂ ਨੇ ਵੀ ਕੁਲਦੀਪ ਸਿੰਘ ਲਾਹੌਰੀਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਕਿਡਜ਼ੀ ਸਕੂਲ ਦੇ ਬਾਹਰ ਮੁੜ ਗੋਲੀਆਂ ਚੱਲਣ ਨਾਲ ਸਹਿਮ ਅਗਲੀ ਖ਼ਬਰ ਫ਼ੌਜ ਵਿਚ ਭਰਤੀ ਕਰਵਾਉਣ ’ਤੇ ਮਾਰੀ 15 ਲੱਖ 20 ਹਜ਼ਾਰ ਦੀ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।