10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪੰਜਾਬ ਸਰਕਾਰ ਦੀ ਨਸ਼ਾ ਮੁਕਤ ਪੰਜਾਬ ਦੀ ਪੋਲ ਗੁਲਜ਼ਾਰ ਸਿੰਘ ਮਾਮਲੇ ਨੇ ਖੋਲ੍ਹ ਕੇ ਰੱਖ ਦਿੱਤੀ - ਸੁਰਜੀਤ ਸਿੰਘ ਭੂਰਾ

ਖੇਮਕਰਨ, 9 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਬੀਤੇ ਦਿਨ ਸੂਬੇ ’ਚ ਇਕ ਵਿਅਕਤੀ ਗੁਲਜ਼ਾਰ ਸਿੰਘ ਵਲੋਂ ਕੀਤੀ ਗਈ ਆਤਮ ਹੱਤਿਆ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ। ਇਸ ਘਟਨਾ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਤੇ ਕਰੋੜਾਂ ਰੁਪਏ ਖ਼ਰਚ ਕਿ ਰੋਜ਼ਾਨਾ ਕੀਤੇ ਜਾ ਰਹੇ ਪ੍ਰਚਾਰ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ।

ਅਜੀਤ ਡੈਸਕ 10-09-2026
ਖੇਮਕਰਨ, 9 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਬੀਤੇ ਦਿਨ ਸੂਬੇ ’ਚ ਇਕ ਵਿਅਕਤੀ ਗੁਲਜ਼ਾਰ ਸਿੰਘ ਵਲੋਂ ਕੀਤੀ ਗਈ ਆਤਮ ਹੱਤਿਆ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ। ਇਸ ਘਟਨਾ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਤੇ ਕਰੋੜਾਂ ਰੁਪਏ ਖ਼ਰਚ ਕਿ ਰੋਜ਼ਾਨਾ ਕੀਤੇ ਜਾ ਰਹੇ ਪ੍ਰਚਾਰ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖੇਮਕਰਨ ਤੋਂ ਆਗੂ ਸੁਰਜੀਤ ਸਿੰਘ ਭੂਰਾ ਨੇ ਅੱਗੇ ਸਰਕਾਰ ਨੂੰ ਘੇਰਦਿਆਂ ਇਸ ਗੰਭੀਰ ਮਾਮਲੇ ਦੀ ਨਿਰਪੱਖ ਜਾਂਚ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਗੁਲਜ਼ਾਰ ਸਿੰਘ ਨਾਲ ਵਾਪਰੀਆਂ ਘਟਨਾਵਾਂ ਕਾਰਨ ਉਸ ਦੀ ਹੋਈ ਮੌਤ ਨੇ ਕਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ, ਜਿਸ ਦਾ ਜਵਾਬ ਪੰਜਾਬ ਸਰਕਾਰ ਨੂੰ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ 3 ਵਿਅਕਤੀ 524 ਗ੍ਰਾਮ ਅਫ਼ੀਮ, 3 ਪਿਸਟਲਾਂ ਅਤੇ 1 ਡਰੋਨ... ਅਗਲੀ ਖ਼ਬਰ ਕਾਰ ਤੇ ਐਕਟਿਵਾ ਦੀ ਆਹਮੋ - ਸਾਹਮਣੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ, ਕਾਲਜ ਵਿਦਿਆਰਥਣ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।