10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਨਿਯੁਕਤ ਕੀਤੇ ਗਏ ਜਨਰਲ ਕੌਂਸਲ ਮੈਂਬਰ

ਤਰਨ ਤਾਰਨ, 9 ਸਤੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਪਾਰਟੀ ਦੇ ਜਨਰਲ ਕੌਂਸਲ ਮੈਂਬਰਾਂ ਦੀ ਮਾਝੇ ਅਤੇ ਦੁਆਬੇ ਦੇ ਅੱਠ ਜ਼ਿਲ੍ਹਿਆਂ ਦੀ ਆਖਰੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿਚ ਹਲਕਾ ਖਡੂਰ ਸਾਹਿਬ ਦੇ ਪੰਜ ਮੈਂਬਰਾ ਦੇ ਨਾਂਅ ਸ਼ਾਮਿਲ ਹਨ, ਜਿੰਨਾਂ ਵਿਚ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ, ਜਗਦੀਪ ਸਿੰਘ ਮਿੰਟੂ ਖਾਨ ਰਜ਼ਾਦਾ, ਕੁਲਦੀਪ ਸਿੰਘ ਲਾਹੌਰੀਆ ਸ੍ਰੀ ਗੋਇੰਦਵਾਲ ਸਾਹਿਬ, ਨਰਪਿੰਦਰ ਸਿੰਘ ਰੂੜ੍ਹੇਆਸਲ ਤੇ ਸੁਖਰਾਜ ਬਹਾਦਰ ਸਿੰਘ ਭੈਲ ਢਾਏਵਾਲਾ ਹਨ। ਇਨ੍ਹਾਂ ਨਿਯੁਕਤੀਆਂ ’ਤੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਅਤੇ ਨਵ ਨਿਯੁਕਤ ਜਨਰਲ ਕੌਂਸਲ ਮੈਂਬਰਾ ਨੂੰ ਵਧਾਈ ਦਿੱਤੀ।

ਅਜੀਤ ਡੈਸਕ 10-09-2026

ਪਿਛਲੀ ਖ਼ਬਰ ਏ.ਟੀ.ਓ. ਮਨਿੰਦਰ ਸਿੰਘ ਨੇ ਕਸਬਾ ਖਾਲੜਾ’ ’ਚ ਥ੍ਰੀ ਵੀਲਰਾਂ ਦੀ ਜਾਂਚ ਦੌਰਾਨ ਚਲਾਨ ਕੱਟੇ ਅਗਲੀ ਖ਼ਬਰ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੇ ਆਗੂ ਡਾ. ਕਾਬਲ ਸਿੰਘ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।