11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜਨਰਲ ਕੌਂਸਲ ਮੈਂਬਰ ਲਾਹੌਰੀਆ ਦੇ ਗ੍ਰਹਿ ਵਿਖੇ ‘ਪੰਜਾਬ ਬਚਾਓ’ ਰੈਲੀ ਨੂੰ ਲੈ ਕੇ ਭਰਵੀਂ ਇਕੱਤਰਤਾ

ਗੋਇੰਦਵਾਲ ਸਾਹਿਬ, 10 ਸਤੰਬਰ (ਸਕੱਤਰ ਸਿੰਘ ਅਟਵਾਲ)-ਜਨਰਲ ਕੌਂਸਲ ਮੈਂਬਰ ਕੁਲਦੀਪ ਸਿੰਘ ਲਾਹੌਰੀਆ ਦੇ ਗ੍ਰਹਿ ਵਿਖੇ 13 ਸਤੰਬਰ ਨੂੰ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ‘ਪੰਜਾਬ ਬਚਾਓ’ ਸਫ਼ਲ ਬਣਾਉਣ ਲਈ ਭਾਰੀ ਇਕੱਤਰਤਾ ਕੀਤੀ ਗਈ । ਇਸ ਮੌਕੇ ਕੁਲਦੀਪ ਸਿੰਘ ਲਾਹੌਰੀਆ ਨੇ ਰੈਲੀ ਨੂੰ ਸਫਲ ਬਣਾਉਣ ਰਹੀ ਅਕਾਲੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਦੀਪ ਸਿੰਘ ਔਲਖ, ਕੁਲਦੀਪ ਸਿੰਘ ਲਹੌਰੀਆ, ਬਲਵਿੰਦਰ ਸਿੰਘ, ਸਰਵਨ ਸਿੰਘ ਲਾਹੌਰੀਆ, ਗੁਰਨਾਮ ਸਿੰਘ ਲਾਡੀ, ਗੁਰਮੀਤ ਸਿੰਘ ਅਤੇ ਹੋਰ। ਤਸਵੀਰ: ਅਟਵਾਲ 11-09-2026
ਗੋਇੰਦਵਾਲ ਸਾਹਿਬ, 10 ਸਤੰਬਰ (ਸਕੱਤਰ ਸਿੰਘ ਅਟਵਾਲ)-ਜਨਰਲ ਕੌਂਸਲ ਮੈਂਬਰ ਕੁਲਦੀਪ ਸਿੰਘ ਲਾਹੌਰੀਆ ਦੇ ਗ੍ਰਹਿ ਵਿਖੇ 13 ਸਤੰਬਰ ਨੂੰ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ‘ਪੰਜਾਬ ਬਚਾਓ’ ਸਫ਼ਲ ਬਣਾਉਣ ਲਈ ਭਾਰੀ ਇਕੱਤਰਤਾ ਕੀਤੀ ਗਈ । ਇਸ ਮੌਕੇ ਕੁਲਦੀਪ ਸਿੰਘ ਲਾਹੌਰੀਆ ਨੇ ਰੈਲੀ ਨੂੰ ਸਫਲ ਬਣਾਉਣ ਰਹੀ ਅਕਾਲੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਸ੍ਰੀ ਗੋਇੰਦਵਾਲ ਸਾਹਿਬ ਦੇ 13 ਵਾਰਡਾਂ ਵਿਚ ਸੰਗਤ ਨੂੰ ਘਰ-ਘਰ ਜਾ ਕੇ ਰੈਲੀ ਵਿਚ ਪਹੁੰਚਣ ਦੀ ਅਪੀਲ ਕਰਾਂਗੇ । ਇਸ ਮੌਕੇ ਸਾਬਕਾ ਸੰਮਤੀ ਮੈਬਰ ਬਲਵਿੰਦਰ ਸਿੰਘ, ਚੇਅ. ਗੁਰਨਾਮ ਸਿੰਘ ਲਾਡੀ, ਪ੍ਰਧਾਨ ਗੁਰਮੀਤ ਸਿੰਘ, ਸਾਬਕਾ ਮੈਨੇਜ਼ਰ ਦਵਿੰਦਰ ਸਿੰਘ, ਮੈਂਬਰ ਮੋਹਨ ਸਿੰਘ ਰਠੌਰ, ਸੁਖਬੀਰ ਸਿੰਘ ਲੋਧੀ, ਅੰਗਰੇਜ ਸਿੰਘ ਕੈਰੋਂ, ਰਵਿੰਦਰ ਸਿੰਘ ਲਾਹੌਰੀਆ, ਜਸਵਿੰਦਰ ਸਿੰਘ ਲਹੌਰੀਆ, ਬਲਕਾਰ ਸਿੰਘ ਬਾਰਾ, ਦਲਜੀਤ ਸਿੰਘ ਵਿਰਕ, ਸਰਵਨ ਸਿੰਘ ਲਾਹੌਰੀਆ, ਸੁਰਜਨ ਸਿੰਘ ਲਾਹੌਰੀਆ, ਰਜਿੰਦਰ ਸਿੰਘ ਫੌਜੀ, ਅਜੈਬ ਸਿੰਘ ਬਾਜਵਾ, ਡਾ. ਮੱਸਾ ਸਿੰਘ, ਮੈਂਬਰ ਬਲਵੀਰ ਸਿੰਘ, ਸਾਬਕਾ ਮੈਂਬਰ ਸ਼ੇਰ ਸਿੰਘ, ਯਾਦਵਿੰਦਰ ਸਿੰਘ ਖਹਿਰਾ, ਤਰਸੇਮ ਸਿੰਘ ਗਿੱਲ, ਹਰਜੀਤ ਸਿੰਘ ਠੇਕੇਦਾਰ, ਪਰਮਪਾਲ ਸਿੰਘ, ਸੰਦੀਪ ਸਿੰਘ, ਨੱਥਾ ਸਿੰਘ ਰਠੌਰ, ਚਾਹਲ ਸੈਂਡ ਵਿਚ ਵਾਲੇ, ਗਾਇਕ ਜਗਜੀਤ ਸੰਧੂ, ਦਲਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਪੁਲਿਸ ਸਟੇਟ ਬਣਾ ਕੇ ਰੱਖ ਦਿੱਤਾ - ਸਰਪੰਚ ਨਰਿੰਦਰ ਸਿੰਘ ਕਲਸੀਆ ਅਗਲੀ ਖ਼ਬਰ ਖੇਤੀ ਸੈਕਟਰ ਲਈ ਬਿਜਲੀ ਘੱਟ ਮਿਲਣ ਕਾਰਨ ਕਿਸਾਨ ਡਾਹਢੇ ਪ੍ਰੇਸ਼ਾਨ- ਡੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।