ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਵਿਖੇ ਅਧਿਆਪਕ ਦਿਵਸ ਮਨਾਇਆ
ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)— ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਧੀਨ ਚੱਲ ਰਹੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਸਕੂਲ ਦੇ ਮੈਂਬਰ ਇੰਚਾਰਜ ਸਾਹਿਬਾਨ ਕੁਲਦੀਪ ਸਿੰਘ ਕੁਹਾੜਕਾ, ਤੇਜਿੰਦਰਪਾਲ ਸਿੰਘ ਚਾਵਲਾ, ਜਸਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਸਵੇਰ ਦੀ ਸਭਾ ਵਿਚ ਭਾਸ਼ਣ, ਕਵਿਤਾਵਾਂ, ਗਿੱਧਾ ਆਦਿ ਪੇਸ਼ ਕੀਤਾ।
ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)— ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਧੀਨ ਚੱਲ ਰਹੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਸਕੂਲ ਦੇ ਮੈਂਬਰ ਇੰਚਾਰਜ ਸਾਹਿਬਾਨ ਕੁਲਦੀਪ ਸਿੰਘ ਕੁਹਾੜਕਾ, ਤੇਜਿੰਦਰਪਾਲ ਸਿੰਘ ਚਾਵਲਾ, ਜਸਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਸਵੇਰ ਦੀ ਸਭਾ ਵਿਚ ਭਾਸ਼ਣ, ਕਵਿਤਾਵਾਂ, ਗਿੱਧਾ ਆਦਿ ਪੇਸ਼ ਕੀਤਾ। ਸਕੂਲ ਪਿ੍ਰੰਸੀਪਲ ਸਲੋਨੀ ਅਰੋੜਾ ਨੇ ਸਾਰਿਆਂ ਨੂੰ ਅਧਿਆਪਕਾਂ ਦਿਵਸ ਦੀ ਵਧਾਈ ਦਿੱਤੀ । ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਵਲੋਂ ਇਸ ਦਿਨ ’ਤੇ ਸਕੂਲ ਦੀ ਦੇਖ ਰੇਖ ਕੀਤੇ ਅਤੇ ਬਹੁਤ ਹੀ ਸੁਚੱਜੇ ਢੰਗ ਨਾਲ ਆਪਣੀ ਡਿਊਟੀ ਨਿਭਾਈ।